13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਸ਼ੂਆਂ ਨੂੰ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਪਾਬੰਦੀ

ਅਜੀਤ ਡੈਸਕ 02-07-2026
ਜਲੰਧਰ, 1 ਜੁਲਾਈ (ਸ਼ਿਵ)- ਜਿੱਥੇ ਅੱਜ ਸਰਕਾਰੀ ਦਫ਼ਤਰਾਂ ਦੇ ਖੁੱਲਣ ਦਾ ਸਮਾਂ ਬਦਲਣ ਵਾਲਾ ਪਹਿਲਾ ਦਿਨ ਸੀ ਤੇ ਉੱਥੇ ਦੂਜੇ ਪਾਸੇ ਅੱਜ ਡਰਾਈਵਿੰਗ ਟਰੈਕ ਟੈੱਸਟ ’ਤੇ ਸਰਵਰ ਬੰਦ ਹੋਣ ਨਾਲ ਲੋਕਾਂ ਦੇ ਕੰਮਕਾਜ ਪ੍ਰਭਾਵਿਤ ਰਹੇ। ਸਵੇਰੇ 11.30 ਵਜੇ ਟਰੈਕ ਦੇ ਸਰਵਰ ਦੇ ਅਚਾਨਕ ਬੰਦ ਹੋਣ ਨਾਲ ਲੰਬੀਆਂ ਲਾਈਨਾਂ ਲੱਗ ਗਈਆਂ। ਲੋਕ ਪੱਕੇ ਡਰਾਈਵਿੰਗ ਲਾਇਸੈਂਸਾਂ ਦੀ ਤਸਵੀਰਾਂ ਖਿਚਵਾਉਣ ਅਤੇ ਟੈੱਸਟ ਦੇਣ ਤੋਂ ਇਲਾਵਾ ਹੋਰ ਕੰਮ ਕਰਵਾਉਣ ਲਈ ਆਏ ਸੀ ਪਰ ਜਦੋਂ ਟਰੈਕ ’ਤੇ ਸਰਵਰ ਬੰਦ ਹੋ ਗਿਆ ਤਾਂ ਇਸ ਨਾਲ ਲੋਕਾਂ ਨੂੰ ਕਾਫੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਕ ਪਾਸੇ ਕਹਿਰ ਦੀ ਗਰਮੀ ਦੇ ਪ੍ਰਕੋਪ ਕਾਰਨ ਲੋਕਾਂ ਦਾ ਖੜੇ ਹੋਣਾ ਕਾਫੀ ਮੁਸ਼ਕਲ ਹੋ ਰਿਹਾ ਸੀ ਤਾਂ ਦੂਜੇ ਪਾਸੇ ਸਰਵਰ ਬੰਦ ਹੋਣ ਨਾਲ ਲੋਕਾਂ ਨੂੰ ਅੱਧੇ ਘੰਟੇ ਤੋਂ ਜ਼ਿਆਦਾ ਕੰਮ ਕਰਵਾਉਣ ਲਈ ਇੰਤਜ਼ਾਰ ਕਰਨਾ ਪਿਆ। ਇਸ ਤੋਂ ਪਹਿਲਾਂ ਵੀ ਡਰਾਈਵਿੰਗ ਟੈੱਸਟ ਟਰੈਕ ’ਤੇ ਸਰਵਰ ਬੰਦ ਹੋਣ ਕਰਕੇ ਕੰਮਕਾਜ ਪ੍ਰਭਾਵਿਤ ਰਹਿੰਦਾ ਹੈ। ਲੋਕਾਂ ਦਾ ਕਹਿਣਾ ਸੀ ਕਿ ਇਸ ਤੋਂ ਪਹਿਲਾਂ ਵੀ ਕਈ ਬਾਰ ਸਰਵਰ ਬੰਦ ਹੁੰਦਾ ਰਿਹਾ ਹੈ ਤਾਂ ਟਰਾਂਸਪੋਰਟ ਵਿਭਾਗ ਨੂੰ ਇਸ ਬਾਰੇ ਪਹਿਲਾਂ ਹੀ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਇਸ ਬਾਰੇ ਸੂਚਨਾ ਸਾਂਝੀ ਕਰਨੀ ਹੈ ਤਾਂ ਵਟਸਐਪ ਨੰਬਰ 96462-22555 ’ਤੇ ਲੋਕੇਸ਼ਨ ਅਤੇ ਫੋਟੋ ਭੇਜ ਕੇ ਕਰ ਸਕਦੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹੇਗਾ।
ਪਿਛਲੀ ਖ਼ਬਰ ਸਰਕਾਰ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ’ਚ ਫੇਲ੍ਹ ਸਾਬਤ ਹੋਈ-ਦੋਨਾ, ਭਿੰਦਾ ਅਗਲੀ ਖ਼ਬਰ ਡਰਾਈਵਿੰਗ ਟਰੈਕ ’ਤੇ ਸਰਵਰ ਬੰਦ ਰਹਿਣ ਨਾਲ ਪ੍ਰਭਾਵਿਤ ਰਹੇ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।