12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ਼ਹਿਰ ਵਿਚ 43 ਕਰੋੜ ਦੀ ਲਾਗਤ ਨਾਲ ਬਣਨਗੀਆਂ ਸੜਕਾਂ 75 ਕਿੱਲੋਮੀਟਰ ਸੜਕਾਂ ਦੇ ਨਿਰਮਾਣ ਲਈ 16 ਨੂੰ ਖੁੱਲ੍ਹੇਗਾ ਟੈਂਡਰ

ਅਜੀਤ ਡੈਸਕ 10-07-2026
ਜਲੰਧਰ, 9 ਜੁਲਾਈ (ਸ਼ਿਵ)- ਅਗਲੇ ਸਾਲ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ ਤੇ ਇਸ ਤੋਂ ਪਹਿਲਾਂ ਨਗਰ ਨਿਗਮ ਵਲੋਂ ਬਰਸਾਤਾਂ ਤੋਂ ਬਾਅਦ ਕਰੀਬ 43 ਕਰੋੜ ਦੀ ਲਾਗਤ ਨਾਲ ਕੰਕਰੀਟ ਦੀਆਂ ਸੜਕਾਂ ’ਤੇ ਫੁੱਟਪਾਥਾਂ ਦਾ ਨਿਰਮਾਣ ਕੀਤਾ ਜਾਵੇਗਾ। ਚਾਹੇ ਅਜੇ ਸ਼ਹਿਰ ਦੀਆਂ ਕਈ ਟੁੱਟੀਆਂ ਸੜਕਾਂ ਨੂੰ ਠੀਕ ਕਰਨ ਦੀ ਲੋੜ ਹੈ ਪਰ ਦੂਜੇ ਪਾਸੇ ਕੇਂਦਰ ਦੀ ਵਿਸ਼ੇਸ਼ ਸਕੀਮ ਦੇ ਤਹਿਤ ਸ਼ਹਿਰ ਵਿਚ ਕਰੋੜਾਂ ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਅਜੇ ਕਈ ਕਾਲੋਨੀਆਂ ਵਿਚ ਸੜਕਾਂ, ਗਲੀਆਂ ਨੂੰ ਠੀਕ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਲੋਕਾਂ ਦਾ ਕਹਿਣਾ ਸੀ ਕਿ ਬਰਸਾਤਾਂ ਤੋਂ ਪਹਿਲਾਂ ਜਿਹੜੀਆਂ ਜ਼ਿਆਦਾ ਸੜਕਾਂ ਖ਼ਰਾਬ ਹਨ। ਉਨਾਂ ਦੀ ਹਾਲਤ ਵਿਚ ਸੁਧਾਰ ਕਰਨਾ ਚਾਹੀਦਾ ਹੈ। ਨਿਗਮ ਨੇ ਬਰਸਾਤਾਂ ਤੋਂ ਬਾਅਦ ਜਿਹੜੀਆਂ ਨਵੀਆਂ ਸੜਕਾਂ ਬਣਾਉਣੀਆਂ ਹਨ। ਉਹ ਸ਼ਹਿਰ ਦੇ ਤਿੰਨ
(ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ 99 ਨਾਜਾਇਜ਼ ਕਾਲੋਨੀਆਂ ’ਚ ਬਿਜਲੀ ਕੁਨੈਕਸ਼ਨ ਦੇਣ ਦੇ ਮਾਮਲੇ ਵਿਚ ਨਹੀਂ ਦਿੱਤੀ ਰਿਪੋਰਟ ਪਾਵਰਕਾਮ ਅਧਿਕਾਰੀਆਂ ਵਲੋਂ 10 ਜ... ਅਗਲੀ ਖ਼ਬਰ ਆਰ. ਟੀ. ਓ. ਵਲੋਂ 16 ਗੱਡੀਆਂ ਦੇ ਚਲਾਨ - 3 ਲੱਖ ਵਸੂਲਿਆ ਜੁਰਮਾਨਾ ਸਖ਼ਤ ਕਾਰਵਾਈ ਤੋਂ ਬਚਣ ਲਈ ਲੋਕ ਟ੍ਰੈਫਿਕ ਨਿਯਮਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।