15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਲਾਂਬੜਾ ਥਾਣਾ ਦੇ ਐਸ. ਐਚ. ਓ. ਨੂੰ ਕੀਤਾ ਲਾਈਨ ਹਾਜ਼ਰ

ਅਜੀਤ ਡੈਸਕ 16-07-2026
ਲਾਂਬੜਾ , 15 ਜੁਲਾਈ (ਗੁਰਮੇਲ ਸਿੰਘ)-ਥਾਣਾ ਲਾਂਬੜਾ ਵਿਚ ਤਾਇਨਾਤ ਸਬ-ਇੰਸਪੈਕਟਰ ਐੱਸ. ਐੱਚ. ਓ. ਬਲਬੀਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਡੀ. ਐੱਸ. ਪੀ. ਕਰਤਾਰਪੁਰ ਨਰਿੰਦਰ ਸਿੰਘ ਔਜਲਾ ਨੇ ਕੀਤੀ ਹੈ। ਪੁਲਸ ਸੂਤਰਾਂ ਦੀ ਮੰਨੀਏ ਤਾਂ ਪਿਛਲੇ ਦਿਨੀਂ ਇਕ ਐੱਨ. ਆਰ. ਆਈ. ਨੂੰ ਐੱਸ. ਐੱਚ. ਓ. ਬਲਬੀਰ ਸਿੰਘ ਕਿਸੇ ਮਾਮਲੇ ਵਿਚ ਚੁੱਕ ਕੇ ਲੈ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਫਿਲਹਾਲ ਥਾਣਾ ਲਾਂਬੜਾ ਵਿਚ ਬਤੌਰ ਐੱਸ. ਐੱਚ. ਓ. ਤਾਇਨਾਤ ਨਾ ਹੋਣ ਕਰਕੇ ਇਸ ਵਕਤ ਥਾਣੇ ਦਾ ਜੋ ਵੀ ਕੰਮ ਕਾਰ ਦੀ ਜਿੰਮੇਵਾਰੀਹੈ ਏ ਐਸ ਆਈ ਪਰਵਿੰਦਰ ਸਿੰਘ ਰੈਗੂਲਰ ਨਿਭਾ ਰਹੇ ਹਨ ।
ਪਿਛਲੀ ਖ਼ਬਰ ਮਨਦੀਪ ਸਿੰਘ ਤੂਰ ਦੀ ਕੋਆਪਰੇਟਿਵ ਸੁਸਾਇਟੀ ਧਾਰੀਵਾਲ, ਚਾਨੀਆ, ਥਾਬਲਕੇ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਅਗਲੀ ਖ਼ਬਰ ‘ਆਪ’ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਤੋਂ ਗੁਰੇਜ਼ ਕਰੇ-ਇਕਬਾਲ ਸਿੰਘ ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।