03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪ੍ਰੀਗੇਬਾਲਿਨ ਤੇ ਗੈਬਾਪੇਨਟਿਨ ਕੈਪਸੂਲ ਤੇ ਐਨਾਫੋਰਟਿਨ ਇੰਜੈਕਸ਼ਨ ਬਿਨਾਂ ਲਾਇਸੈਂਸ ਰੱਖਣ, ਖ਼ਰੀਦਣ/ਵੇਚਣ ’ਤੇ ਪਾਬੰਦੀ

ਅਜੀਤ ਡੈਸਕ 28-07-2026
ਜਲੰਧਰ, 27 ਜੁਲਾਈ (ਜਤਿੰਦਰ ਪੰਮੀ)–ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ, ਗੈਬਾਪੇਨਟਿਨ ਕੈਪਸੂਲ ਅਤੇ ਐਨਾਫੋਰਟਿਨ ਇੰਜੈਕਸ਼ਨ ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਸੰਬੰਧੀ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 25 ਸਤੰਬਰ ਤੱਕ ਲਾਗੂ ਰਹੇਗਾ।
ਪਿਛਲੀ ਖ਼ਬਰ ਹੜਤਾਲ ਕਾਰਨ ਅੱਜ ਵੀ ਕੂੜੇ, ਸਫ਼ਾਈ ਦਾ ਕੰਮ ਰਹੇਗਾ ਪ੍ਰਭਾਵਿਤ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਦੇ ਵਿਰੋਧ ਵਿੱਚ ਬਸਪਾ ਅੰਬੇਡਕਰ ਵਲੋਂ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।