06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਸੇਵਕ ਯੂਨੀਅਨ ਵਲੋਂ ਅੱਜ ਹੋਵੇਗਾ ਪੰਜਾਬ ਬੰਦ-ਰਮੇਸ਼ ਗੈਚੰਡ

ਅਜੀਤ ਡੈਸਕ 30-07-2026
ਜਲੰਧਰ, 29 ਜੁਲਾਈ (ਸ਼ਿਵ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋ ਪੰਜਾਬ ਭਰ 8 ਜੁਲਾਈ ਤੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਨੂੰ ਜਾਰੀ ਰੱਖਦੇ ਹੋਏ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਬੰਦ ਸੰਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਬੰਦ ਦੌਰਾਨ ਸਕੂਲ, ਕਾਲਜ ਅਤੇ ਮੈਡੀਕਲ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ। ਜਥੇਬੰਦੀ ਦੇ ਜਨਰਲ ਸਕੱਤਰ ਰਮੇਸ਼ ਗੈਚੰਡ, ਸੀਨੀਅਰ ਮੀਤ ਪ੍ਰਧਾਨ ਸੋਮਨਾਥ ਮੋਗਾ ਤੇ ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਅਤੇ ਸਤਪਾਲ ਅਨਜਾਣ ਹੋਰਾਂ ਨੇ ਇੱਕ ਸਾਂਝੇ ਵਿਚ ਕਿਹਾ ਹੈ ਕਿ ਮੁਲਾਜ਼ਮ ਮਾਰੂ ਸਰਕਾਰ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਨਾਲ ਸਾਡੀ ਹੜਤਾਲ ਨੂੰ ਤੇ ਸਾਡੇ ਇਰਾਦਿਆਂ ਨੂੰ ਤੋੜ ਨਹੀਂ ਸਕਦੀ।
ਪਿਛਲੀ ਖ਼ਬਰ ਉਦਯੋਗ ਤੇ ਵਪਾਰ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ - ਕੋਹਲੀ ਤੇ ਧੀਰ ਕਿਹਾ, ਸੈਂਟਰਲ ਤੇ ਨਾਰ... ਅਗਲੀ ਖ਼ਬਰ ਜਲੰਧਰ ਛਾਉਣੀ ’ਚ ਫ਼ੌਜ ਦੇ ਨਾਕਿਆਂ ’ਤੇ ਆ ਰਹੀ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਨੇ ਰੋਸ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।