02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਭਾਜਪਾ ਵਲੋਂ ਰਣਜੀਤ ਸਿੰਘ ਪਵਾਰ ਵਿਧਾਨ ਸਭਾ ਹਲਕਾ ਨਕੋਦਰ ਦੇ ਪ੍ਰਭਾਰੀ ਨਿਯੁਕਤ

ਫਿਲੌਰ, 1 ਅਗਸਤ (ਸਤਿੰਦਰ ਸ਼ਰਮਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਵਿਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣ ਲਈ ਚੱਲ ਰਹੀਆਂ ਤਿਆਰੀਆਂ ਤਹਿਤ ਭਾਰਤੀ ਜਨਤਾ ਪਾਰਟੀ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਰਣਜੀਤ ਸਿੰਘ ਪਵਾਰ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਦੇ ਹੋਏ ਵਿਧਾਨ ਸਭਾ ਹਲਕਾ ਨਕੋਦਰ ਦਾ ਪ੍ਰਭਾਰੀ (ਇੰਚਾਰਜ) ਨਿਯੁਕਤ ਕੀਤਾ ਹੈ। ਰਣਜੀਤ ਸਿੰਘ ਪਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ।

ਅਜੀਤ ਡੈਸਕ 02-08-2026
ਫਿਲੌਰ, 1 ਅਗਸਤ (ਸਤਿੰਦਰ ਸ਼ਰਮਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਵਿਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣ ਲਈ ਚੱਲ ਰਹੀਆਂ ਤਿਆਰੀਆਂ ਤਹਿਤ ਭਾਰਤੀ ਜਨਤਾ ਪਾਰਟੀ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਰਣਜੀਤ ਸਿੰਘ ਪਵਾਰ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਦੇ ਹੋਏ ਵਿਧਾਨ ਸਭਾ ਹਲਕਾ ਨਕੋਦਰ ਦਾ ਪ੍ਰਭਾਰੀ (ਇੰਚਾਰਜ) ਨਿਯੁਕਤ ਕੀਤਾ ਹੈ। ਰਣਜੀਤ ਸਿੰਘ ਪਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ। ਪਵਾਰ ਨੇ ਪਾਰਟੀ ਦੀ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਪੱਧਰ ’ਤੇ ਮਨਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ।
ਪਿਛਲੀ ਖ਼ਬਰ ਮਹਿਲਾ ਮੰਡਲ ਸ਼ਾਹਕੋਟ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਤੋਂ ਹਰਜੀਤ ਸਿੰਘ ਖੱਬੇ ਰਾਜਪੂਤਾਂ ਨੂੰ ਯੂਥ ਪ੍ਰਧਾਨ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।