02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਬੱਚਿਆਂ ਨੂੰ ਸਕੂਲ ਬੈਗ ਵੰਡੇ

ਲਾਂਬੜਾ, 1 ਅਗਸਤ (ਗੁਰਮੇਲ ਸਿੰਘ ) ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਨ ਆਉਂਦੇ ਕਸਬਾ ਲਾਂਬੜਾ ਦੇ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸਰਦਾਰ ਬਲਕਾਰ ਸਿੰਘ ਅਗਵਾਈ ਹੇਠ +1ਅਤੇ +2 ਦੇ ਬੱਚਿਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਪਿੰਡ ਦੀ ਸਮੂਹ ਨਗਰ ਪੰਚਾਇਤ ਵੱਲੋਂ 150 ਦੇ ਕਰੀਬ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ । ਬਲਾਕ ਸੰਮਤੀ ਮੈਂਬਰ ਕੁਲਵਿੰਦਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਵਿਚ ਕੀਤਾ ਗਿਆ ਹਰ ਯਤਨ ਸਮਾਜ ਦੇ ਬਿਹਤਰ ਭਵਿੱਖ ਵਿਚ ਨਿਵੇਸ਼ ਹੈ ।

ਅਜੀਤ ਡੈਸਕ 02-08-2026
ਲਾਂਬੜਾ, 1 ਅਗਸਤ (ਗੁਰਮੇਲ ਸਿੰਘ ) ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਨ ਆਉਂਦੇ ਕਸਬਾ ਲਾਂਬੜਾ ਦੇ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸਰਦਾਰ ਬਲਕਾਰ ਸਿੰਘ ਅਗਵਾਈ ਹੇਠ +1ਅਤੇ +2 ਦੇ ਬੱਚਿਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਪਿੰਡ ਦੀ ਸਮੂਹ ਨਗਰ ਪੰਚਾਇਤ ਵੱਲੋਂ 150 ਦੇ ਕਰੀਬ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ । ਬਲਾਕ ਸੰਮਤੀ ਮੈਂਬਰ ਕੁਲਵਿੰਦਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਵਿਚ ਕੀਤਾ ਗਿਆ ਹਰ ਯਤਨ ਸਮਾਜ ਦੇ ਬਿਹਤਰ ਭਵਿੱਖ ਵਿਚ ਨਿਵੇਸ਼ ਹੈ । ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਅਧਿਆਪਕਾ ਤੇ ਹੋਰ ਸਟਾਫ ਨੇ ਪਿੰਡ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਇਸ ਮੌਕੇ ਪ੍ਰਧਾਨ ਸੰਜੀਵ ਕਾਲਾ, ਸਰਪੰਚ ਸੰਜੀਵ ਕੁਮਾਰ ਲਾਂਬੜਾ, ਪੰਚਾਇਤ ਮੈਂਬਰ ਕਮਲ ਕੁਮਾਰ, ਅਤੇ ਪ੍ਰਿੰਸੀਪਲ ਨਿਸ਼ੂ ਮੈਡਮ ਅਤੇ ਸਕੂਲ ਸਟਾਫ ਹਾਜ਼ਰ ਸੀ ।
ਪਿਛਲੀ ਖ਼ਬਰ ਸੇਂਟ ਸੋਲਜਰ ਕਾਲਜ ( ਕੋ - ਐਡ ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ ‘ ਇੰਡਕਸ਼ਨ ’ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।