02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰਾਇਲ ਸਪਾ ਸੈਂਟਰ ’ਤੇ ਕਮਿਸ਼ਨਰੇਟ ਪੁਲਿਸ ਦੀ ਕਾਰਵਾਈ, ਦੇਹ-ਵਪਾਰ ਦੇ ਧੰਦੇ ਦਾ ਕੀਤਾ ਪਰਦਾਫ਼ਾਸ਼

ਜਲੰਧਰ , 1 ਅਗਸਤ ( ਡਾ ਜਤਿੰਦਰ ਸਾਬੀ) ਪੰਜਾਬ ਪੁਲਿਸ ਡੀ. ਏ.

ਜੇਤੂ ਖਿਡਾਰੀਆਂ ਨਾਲ ਪ੍ਰਿੰਸੀਪਲ ਤੇ ਹੋਰ ਵਿਖਾਈ ਦੇ ਰਹੇ ਹਨ। ਤਸਵੀਰ-ਜੀਪੀ ਸਿੰਘ 02-08-2026

ਜਲੰਧਰ, 1 ਅਗਸਤ (ਐੱਮ. ਐੱਸ. ਲੋਹੀਆ) - ਛੋਟੀ ਬਾਰਾਂਦਰੀ ਪਾਰਟ-2, ਦੇ ਸਾਹਮਣੇ ਤਾਜ ਮਾਰਕੀਟ ਗੜ੍ਹਾ, ਜਲੰਧਰ ਵਿਖੇ ਰੋਇਲ ਸਪਾ ਦੇ ਨਾਮ ਹੇਠ ਚੱਲ ਰਹੇ ਮਸਾਜ ਸੈਂਟਰ ’ਤੇ ਕਾਰਵਾਈ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵਲੋਂ ਦੇਹ ਵਪਾਰ ਦੇ ਚੱਲ ਰਹੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਏ.ਸੀ.ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਮਿਲੀ ਸੂਚਨਾ ਦੇ ਅਧਾਰ ’ਤੇ ਥਾਣਾ ਮੁਖੀ ਰਵਿੰਦਰ ਕੁਮਾਰ ਦੀ ਪੁਲਿਸ ਪਾਰਟੀ ਨੇ ਸਪਾ ਸੈਂਟਰ ’ਤੇ ਕਾਰਵਾਈ ਕਰਦੇ ਹੋਏ ਮੌਕੇ ’ਤੋਂ 3 ਲੜਕੀਆਂ ਅਤੇ ਇਕ ਲੜਕੇ ਨੂੰ ਕਾਬੂ ਕੀਤਾ ਅਤੇ ਉੱਥੋਂ ਇਤਰਾਜ਼ਯੋਗ ਸਮਾਨ ਵੀ ਬਰਾਮਦ ਹੋਇਆ ਹੈ। ਏ.ਸੀ.ਪੀ. ਨੇ ਜਾਣਕਾਰੀ ਦਿੱਤੀ ਕਿ ਮਾਮਲੇ ਸੰਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

 

ਪਿਛਲੀ ਖ਼ਬਰ ਮ੍ਰਿਤਕ ਹਾਲਤ ’ਚ ਮਿਲਿਆ ਅਣਪਛਾਤਾ ਵਿਅਕਤੀ, ਪੁਲਿਸ ਨੇ ਲਾਸ਼ ਲਈ ਕਬਜ਼ੇ ’ਚ ਅਗਲੀ ਖ਼ਬਰ ਅਸ਼ੋਕ ਸਰੀਨ ਹਿੱਕੀ ਵਲੋਂ 14 ਮੰਡਲ ਪ੍ਰਵਾਸ ਅਭਿਆਨ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।