03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ

ਗੁਰਾਇਆ, 2 ਅਗਸਤ (ਬਲਵਿੰਦਰ ਸਿੰਘ)-ਨਜ਼ਦੀਕੀ ਮੌਲੀ ਫਾਟਕ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਉਮਰ 50-55 ਸਾਲ ਦੇ ਲਗਭਗ ਹੈ।

ਅਜੀਤ ਡੈਸਕ 03-08-2026
ਗੁਰਾਇਆ, 2 ਅਗਸਤ (ਬਲਵਿੰਦਰ ਸਿੰਘ)-ਨਜ਼ਦੀਕੀ ਮੌਲੀ ਫਾਟਕ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਉਮਰ 50-55 ਸਾਲ ਦੇ ਲਗਭਗ ਹੈ। ਮ੍ਰਿਤਕ ਨੇ ਕੁੜਤਾ ਰੰਗ ਨੀਲਾ ਚਿੱਟਾ ਅਤੇ ਕਾਲੇ ਰੰਗ ਦਾ ਪਜਾਮਾ ਪਾਇਆ ਹੋਇਆ ਸੀ। ਮ੍ਰਿਤਕ ਦਾ ਰੰਗ ਗੋਰਾ ਅਤੇ ਦਾੜ੍ਹੀ ਕੱਟੀ ਹੋਈ ਹੈ। ਕੱਦ ਲਗਭਗ 5’6’’ ਦੇ ਕਰੀਬ ਹੈ। ਰੇਲਵੇ ਪੁਲਿਸ ਇੰਚਾਰਜ ਪ੍ਰੇਮ ਨਾਥ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ 72 ਘੰਟੇ ਸ਼ਨਾਖ਼ਤ ਲਈ ਰੱਖਿਆ ਗਿਆ ਹੈ।
ਪਿਛਲੀ ਖ਼ਬਰ ਜੈ ਮਾਂ ਚਿੰਤਪੁਰਨੀ ਸੇਵਾ ਸੰਘ ਮਲਸੀਆਂ - ਸ਼ਾਹਕੋਟ ਵਲੋਂ 25 ਵੇਂ ਭੰਡਾਰੇ ਦੀਆਂ ਤਿਆਰੀਆਂ ਅਗਲੀ ਖ਼ਬਰ ਮਨੋਰੰਜਨ ਕਾਲੀਆ ਵਲੋਂ ਫਲਦਾਰ ਬੂਟੇ ਲਗਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।