05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਯੂਥ ਕਾਂਗਰਸ ਚੰਡੀਗੜ੍ਹ ਵਿਖੇ ਕਰੇਗੀ ਵਿਧਾਨ ਸਭਾ ਦਾ ਘਿਰਾਓ - ਅਸ਼ਵਨ ਭੱਲਾ

ਜਲੰਧਰ, 4 ਅਗਸਤ (ਪਵਨ ਖਰਬੰਦਾ)-ਨੀਟ ਪੇਪਰ ਲੀਕ ਮਾਮਲੇ ਦੇ ਵਿਰੋਧ ਵਿੱਚ ਯੂਥ ਕਾਂਗਰਸ ਦੇ ਅਹੁਦੇਦਾਰ ਤੇ ਮੈਂਬਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਅਗਵਾਈ ਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗੀ। ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਸੀਨੀਅਰ ਯੂਥ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨ ਭੱਲਾ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਸ਼ੁਭਮ ਸ਼ਰਮਾ ਦੀ ਰਹਿਨੁਮਾਈ ਹੇਠ ਉਲੀਕੇ ਗਏ ਪ੍ਰੋਗਰਾਮ ਨੌਜਵਾਨੰ ਦੀ ਲਲਕਾਰ ਦੇ ਤਹਿਤ ਵੱਡੀ ਗਿਣਤੀ ਚ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਸਵੇਰੇ 11 ਵਜੇ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਇੱਕਠੇ ਹੋਣਗੇ ਉਪਰੰਤ ਉਹ ਪੰਜਾਬ ਪ੍ਰਧਾਨ ਸ਼ੁਭਮ ਸ਼ੁਭੀ ਦੀ ਅਗਵਾਈ ਚ ਰੋਸ ਪ੍ਰਦਰਸ਼ਨ ਕਰਦੇ ਹੋਏ ਨੀਟ ਪੇਪਰ ਲੀਕ ਮਾਮਲੇ ਦਾ ਵਿਰੋਧ ਕਰਦੇ ਹੋਏ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ।

ਅਜੀਤ ਡੈਸਕ 05-08-2026
ਜਲੰਧਰ, 4 ਅਗਸਤ (ਪਵਨ ਖਰਬੰਦਾ)-ਨੀਟ ਪੇਪਰ ਲੀਕ ਮਾਮਲੇ ਦੇ ਵਿਰੋਧ ਵਿੱਚ ਯੂਥ ਕਾਂਗਰਸ ਦੇ ਅਹੁਦੇਦਾਰ ਤੇ ਮੈਂਬਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਅਗਵਾਈ ਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗੀ। ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਸੀਨੀਅਰ ਯੂਥ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨ ਭੱਲਾ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਸ਼ੁਭਮ ਸ਼ਰਮਾ ਦੀ ਰਹਿਨੁਮਾਈ ਹੇਠ ਉਲੀਕੇ ਗਏ ਪ੍ਰੋਗਰਾਮ ਨੌਜਵਾਨੰ ਦੀ ਲਲਕਾਰ ਦੇ ਤਹਿਤ ਵੱਡੀ ਗਿਣਤੀ ਚ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਸਵੇਰੇ 11 ਵਜੇ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਇੱਕਠੇ ਹੋਣਗੇ ਉਪਰੰਤ ਉਹ ਪੰਜਾਬ ਪ੍ਰਧਾਨ ਸ਼ੁਭਮ ਸ਼ੁਭੀ ਦੀ ਅਗਵਾਈ ਚ ਰੋਸ ਪ੍ਰਦਰਸ਼ਨ ਕਰਦੇ ਹੋਏ ਨੀਟ ਪੇਪਰ ਲੀਕ ਮਾਮਲੇ ਦਾ ਵਿਰੋਧ ਕਰਦੇ ਹੋਏ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿੱਚ ਅੱਜ ਜਲੰਧਰ ਵਿਖੇ ਅੱਜ ਇੰਚਾਰਜ ਮੋਹਿਤ ਰਾਏ ਵਲੋਂ ਯੂਥ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਲੰਧਰ ਤੋਂ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਚੰਡੀਗੜ੍ਹ ਵਿਖੇ ਪਹੁੰਚਣਗੇ। ਅੱਜ ਹੋਈ ਮੀਟਿੰਗ ਦੌਰਾਨ ਅਸ਼ਵਨ ਭੱਲਾ ਦੇ ਨਾਲ ਹਨੀ ਜੋਸ਼ੀ, ਲੱਕੀ ਸੰਧੂ, ਬਲਪ੍ਰੀਤ ਰੋਜਰ, ਕੁਲਵਿੰਦਰ ਬੋਲੀਨਾ, ਹਿੰਮਤ ਸੰਘਾ ਤੇ ਰਾਕੇਸ ਚਾਂਦਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀਟੀ ਗਰੁੱਪ ਵਲੋਂ ‘ ਆਰੰਭ 2026’ ਰਾਹੀਂ ਨਵੇਂ ਦਿਆਿਰਥੀਆਂ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ 43 ਵਾਂ ਸੁਰਜੀਤ ਹਾਕੀ ਟੂਰਨਾਮੈਂਟ ਨਵੰਬਰ ’ ਚ ਦੇਸ਼ ਦੀਆਂ 14 ਚੋਟੀ ਦੀਆਂ ਟੀਮਾਂ ਲੈਣਗੀਆਂ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।