ਨਗਰ ਨਿਗਮ ਵਲੋਂ ਸ਼ਹਿਰ ਵਿਚ ਕਈ ਥਾਵਾਂ ’ ਤੇ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ ਲੋਕ ਦੁਬਾਰਾ ਕਰ ਲੈਂਦੇ ਕਬਜ਼ੇ- ਮਾਡਲ ਹਾਊਸ ਵਿਚ ਚੌਪਾਟੀ, ਕੁੱਕੀ ਢਾਬ ਕੋਲ ਹਟਾਏ ਕਬਜ਼ੇ
ਜਲੰਧਰ, 4 ਅਗਸਤ (ਸ਼ਿਵ)- ਨਗਰ ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਇਕ ਟੀਮ ਨੇ ਸ਼ਹਿਰ ਵਿਚ ਕਈ ਥਾਵਾਂ ਤੋਂ ਨਾਜਾਇਜ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਨਿਗਮ ਕਮਿਸ਼ਨਰ ਨਿਕਾਸ ਕੁਮਾਰ ਕੋਲ ਆਈਆਂ ਸ਼ਿਕਾਇਤਾਂ ਤੋਂ ਬਾਅਦ ਹੁਣ ਕਾਰਵਾਈ ਕੀਤੀ ਜਾ ਰਹੀ ਹੈ।
ਇਕ ਜਗਾ ’ਤੇ ਕਾਰਵਾਈ ਕਰਦੀ ਹੋਈ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਦੀ ਟੀਮ। ਤਸਵੀਰ. ਜੀ. ਪੀ. ਸਿੰਘ
05-08-2026