ਸੁੱਚੀ ਪਿੰਡ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਦੌਰਾਨ ਮੇਅਰ ਵਿਨੀਤ ਧੀਰ, ਹਲਕਾ ਕੇਂਦਰ ਦੇ ਇੰਚਾਰਜ ਨਿਤਿਨ ਕੋਹਲੀ, ਕੌਂਸਲਰ ਨਵਦੀਪ ਕੌਰ, ਲਗਨਦੀਪ ਸਿੰਘ ਤੇ ਹੋਰ। ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ
ਚੁਗਿੱਟੀ/ ਜੰਡੂ ਸਿੰਘਾ, 6 ਅਗਸਤ (ਨਰਿੰਦਰ ਲਾਗੂ) ਸਥਾਨਕ ਸੁੱਚੀ ਪਿੰਡ ਵਿਖੇ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੇਅਰ ਵਨੀਤ ਧੀਰ ਤੇ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਨਿਤਿਨ ਕੋਹਲੀ ਵਲੋਂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਨਵਦੀਪ ਕੌਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਗਨਦੀਪ ਸਿੰਘ ਵੀ ਹਾਜ਼ਰ ਹੋਏ।
ਅਜੀਤ ਡੈਸਕ
07-08-2026