ਤੀਆਂ ਦਾ ਤਿਉਹਾਰ ਮਨਾਉਣ ਮੌਕੇ ਸਕੂਲ ਪ੍ਰਿੰਸੀਪਲ, ਵਿਦਿਆਰਥੀ ਅਤੇ ਸਟਾਫ। ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਨਕੋਦਰ, 8 ਅਗਸਤ (ਤਿਲਕ ਰਾਜ ਸ਼ਰਮਾ ) - ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸਾਰੇ ਵਿੰਗਾ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੈਨੇਜਮੈਂਟ ਨੇ ਸਕੂਲ ਦੇ ਪ੍ਰਬੰਧਕਾਂ ਸਵ: ਮਨਮੋਹਨ ਪ੍ਰਾਸ਼ਰ ਅਤੇ ਸ਼ਸ਼ੀ ਪ੍ਰਾਸ਼ਰ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਪ੍ਰਣ ਨੂੰ ਦੁਹਰਾਇਆ।
ਅਜੀਤ ਡੈਸਕ
09-08-2026