11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਲੋੜ-ਢਿੱਲੋਂ

ਜਲੰਧਰ, 10 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਅਕਾਲੀ-ਭਾਜਪਾ ਗਠਜੋੜ ਨੂੰ ਸਮੇਂ ਦੀ ਲੋੜ ਦੱਸਦੇ ਹੋਏ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਹੋਰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਗਠਜੋੜ ਸਿਰੇ ਚੜ੍ਹਦਾ ਹੈ ਤਾਂ ਇਸ ਨਾਲ ਸੂਬੇ ਦੀ ਸਿਆਸਤ ’ਤੇ ਹਾਂ ਪੱਖੀ ਪ੍ਰਭਾਵ ਪੈਣਗੇ ਤੇ ਉਸ ਨੂੰ ਇਕ ਨਵੀਂ ਦਿਸ਼ਾ ਮਿਲੇਗੀ।

ਅਜੀਤ ਡੈਸਕ 11-08-2026
ਜਲੰਧਰ, 10 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਅਕਾਲੀ-ਭਾਜਪਾ ਗਠਜੋੜ ਨੂੰ ਸਮੇਂ ਦੀ ਲੋੜ ਦੱਸਦੇ ਹੋਏ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਹੋਰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਗਠਜੋੜ ਸਿਰੇ ਚੜ੍ਹਦਾ ਹੈ ਤਾਂ ਇਸ ਨਾਲ ਸੂਬੇ ਦੀ ਸਿਆਸਤ ’ਤੇ ਹਾਂ ਪੱਖੀ ਪ੍ਰਭਾਵ ਪੈਣਗੇ ਤੇ ਉਸ ਨੂੰ ਇਕ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬ) ਅਤੇ ਭਾਜਪਾ ਲੰਬੇ ਸਮੇਂ ਤੱਕ ਸਿਆਸੀ ਸਹਿਯੋਗੀ ਰਹੇ ਹਨ ਅਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਵੀ ਆਪਸੀ ਤਾਲਮੇਲ ਰਿਹਾ ਹੈ। ਮੌਜੂਦਾ ਸਿਆਸੀ ਹਾਲਾਤ ਵਿੱਚ ਜੇਕਰ ਦੋਵੇਂ ਧਿਰਾਂ ਮੁੜ ਇਕੱਠੇ ਹੋਣ ਦਾ ਫ਼ੈਸਲਾ ਕਰਦੀਆਂ ਹਨ ਤਾਂ ਇਹ ਪੰਜਾਬ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇੱਕ ਮਜ਼ਬੂਤ ਸਿਆਸੀ ਬਦਲ ਮੁਹੱਈਆ ਕਰਵਾ ਸਕਦਾ ਹੈ।
ਪਿਛਲੀ ਖ਼ਬਰ ਕੌਮੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਲਈ ਪਸੰਦੀਦਾ ਮੰਜ਼ਿਲ ਵਜੋਂ ਉੱਭਰਿਆ ਸੇਂਟ ਸੋਲਜਰ ਲਾਅ ਕਾਲਜ ਅਗਲੀ ਖ਼ਬਰ ਰਾਣਾ ਬਣੇ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਸੂਬਾ ਮੀਤ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।