20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੈਨਸ਼ਨਰਾਂ ਵਲੋਂ ਇਕ ਰੋਜ਼ਾ ਧਰਨਾ

ਜਲੰਧਰ, 19 ਅਗਸਤ (ਸ਼ਿਵ)- ਆਲ ਇੰਡੀਆ ਆਲ ਪੈਨਸ਼ਨਰਜ਼ ਜਥੇਬੰਦੀ ਜਲੰਧਰ-ਕਪੂਰਥਲਾ ਵੱਲੋਂ ਅੱਜ ਕਨਫੈਡਰੇਸ਼ਨ ਆਫ਼ ਸੈਂਟਰਲ ਗਵਰਨਮੈਂਟ ਆਲ ਇੰਡੀਆ ਆਲ ਪੋਸਟਲ ਪੈਨਸ਼ਨਰਜ਼ ਜਥੇਬੰਦੀ, ਨਵੀਂ ਦਿੱਲੀ ਦੇ ਸੱਦੇ ’ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਇੱਕ ਰੋਜ਼ਾ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਸਕੱਤਰ ਕੁਲਦੀਪ ਸਿੰਘ ਦੀਪਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿਚ ਅੱਠਵੇਂ ਤਨਖ਼ਾਹ ਕਮਿਸ਼ਨ ਸਬੰਧੀ ਕੀਤੇ ਜਾ ਰਹੇ ਵਿਚਾਰਾਂ ਵਿਚ ਸੇਵਾ ਮੁਕਤ ਕਰਮਚਾਰੀਆਂ ਦੀ ਪੈਨਸ਼ਨ ਸਬੰਧੀ ਚਿੰਤਾਜਨਕ ਸੰਕੇਤ ਮਿਲ ਰਹੇ ਹਨ।

ਅਜੀਤ ਡੈਸਕ 20-08-2026
ਜਲੰਧਰ, 19 ਅਗਸਤ (ਸ਼ਿਵ)- ਆਲ ਇੰਡੀਆ ਆਲ ਪੈਨਸ਼ਨਰਜ਼ ਜਥੇਬੰਦੀ ਜਲੰਧਰ-ਕਪੂਰਥਲਾ ਵੱਲੋਂ ਅੱਜ ਕਨਫੈਡਰੇਸ਼ਨ ਆਫ਼ ਸੈਂਟਰਲ ਗਵਰਨਮੈਂਟ ਆਲ ਇੰਡੀਆ ਆਲ ਪੋਸਟਲ ਪੈਨਸ਼ਨਰਜ਼ ਜਥੇਬੰਦੀ, ਨਵੀਂ ਦਿੱਲੀ ਦੇ ਸੱਦੇ ’ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਇੱਕ ਰੋਜ਼ਾ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਸਕੱਤਰ ਕੁਲਦੀਪ ਸਿੰਘ ਦੀਪਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿਚ ਅੱਠਵੇਂ ਤਨਖ਼ਾਹ ਕਮਿਸ਼ਨ ਸਬੰਧੀ ਕੀਤੇ ਜਾ ਰਹੇ ਵਿਚਾਰਾਂ ਵਿਚ ਸੇਵਾ ਮੁਕਤ ਕਰਮਚਾਰੀਆਂ ਦੀ ਪੈਨਸ਼ਨ ਸਬੰਧੀ ਚਿੰਤਾਜਨਕ ਸੰਕੇਤ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੈਨਸ਼ਨ ਪ੍ਰਬੰਧ ਵਿਚ ਕੋਈ ਕਟੌਤੀ ਜਾਂ ਬਦਲਾਅ ਕੀਤਾ ਗਿਆ ਤਾਂ ਇਸ ਨਾਲ ਕੇਂਦਰ, ਰਾਜ ਸਰਕਾਰਾਂ ਅਤੇ ਸੁਰੱਖਿਆ ਬਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਪਿਛਲੀ ਖ਼ਬਰ ਬੇਕਰੀ ਤੇ ਮਠਿਆਈਆਂ ਦੀ ਦੁਕਾਨ ’ ਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਮਹੀਨਾਵਾਰ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।