ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮਿੱਠੂ ਬਸਤੀ ਇਲਾਕੇ ’ ਚ ਤਿੰਨ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆx
ਜਲੰਧਰ, 19 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸੋਮਵਾਰ ਨੂੰ ਵਾਰਡ ਨੰਬਰ 56 ਵਿੱਚ ਪੈਂਦੇ ਵੱਖ-ਵੱਖ ਇਲਾਕਿਆਂ ਵਿਚ 1. 93 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਮਿੱਠੂ ਬਸਤੀ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ। ਨਾਲ ਹਨ ਕੌਂਸਲਰ ਮੁਕੇਸ਼ ਸੇਠੀ ਤੇ ਹੋਰ। ਤਸਵੀਰ-ਮੁਨੀਸ਼।
20-08-2026