ਭਾਜਪਾ ਜਲੰਧਰ ਸ਼ਹਿਰੀ ਦੀ ਸੰਗਠਨਾਤਮਕ ਮੀਟਿੰਗ ’ ਚ ਪ੍ਰੋਗਰਾਮਾਂ ਨੂੰ ਲੈ ਕੇ ਬਣਾਈ ਰਣਨੀਤੀ 2027 ਵਿਚ ਪੰਜਾਬ ਵਿਚ ਵੀ ਭਾਜਪਾ ਦੀ ਡਬਲ ਇੰਜਣ ਦੀ ਬਣੇਗੀ ਸਰਕਾਰ ਬਰਾੜ
ਜਲੰਧਰ, 19 ਅਗਸਤ (ਸ਼ਿਵ ) -ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੀ ਇਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ । ਮੀਟਿੰਗ ’ਚ ਭਾਜਪਾ ਦੇ ਸੀਨੀਅਰ ਪ੍ਰਦੇਸ਼ ਅਤੇ ਜ਼ਿਲ੍ਹਾ ਅਹੁਦੇਦਾਰਾਂ ਨੇ ਭਾਗ ਲਿਆ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿਚ ਮੌਜੂਦ ਸੂਰਜ ਭਾਰਦਵਾਜ, ਪਰਮਿੰਦਰ ਸਿੰਘ ਬਰਾੜ, ਅਸ਼ੋਕ ਸਰੀਨ, ਮਨੋਰੰਜਨ ਕਾਲੀਆ, ਸ਼ੀਤਲ ਅੰਗੁਰਾਲ, ਸੁਸ਼ੀਲ ਰਿੰਕੂ, ਅਮਰਜੀਤ ਸਿੰਘ ਅਮਰੀ ਤੇ ਹੋਰ। ਤਸਵੀਰ. ਮੁਨੀਸ਼
20-08-2026