ਬਿਰਦੀ ਜਠੇਰਿਆਂ ਦੇ ਅਸਥਾਨ ਸੁੱਚੀ ਪਿੰਡ ਵਿਖੇ ਕਰਵਾਏ ਜਾਣ ਵਾਲੇ ਜੋੜ ਮੇਲੇ ਸੰਬੰਧੀ ਪ੍ਰਬੰਧਕਾਂ ਵਲੋਂ ਬੈਠਕ
ਚੁਗਿੱਟੀ/ ਜੰਡੂ ਸਿੰਘਾ, 23 ਅਗਸਤ (ਨਰਿੰਦਰ ਲਾਗੂ)-ਬਿਰਦੀ ਜਠੇਰਿਆਂ ਦੇ ਅਸਥਾਨ ਸੁੱਚੀ ਪਿੰਡ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਸਬੰਧੀ ਤਿਆਰੀਆਂ ਨੂੰ ਲੈਣ ਕੇ ਪ੍ਰਬੰਧਕਾਂ ਵੱਲੋਂ ਐਤਵਾਰ ਨੂੰ ਇਕ ਪ੍ਰਭਾਵਸ਼ਾਲੀ ਬੈਠਕ ਕੀਤੀ ਗਈ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦਯਾ ਰਾਮ ਬਿਰਦੀ ਨੇ ਦੱਸਿਆ ਕਿ ਇਸ ਵਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੇਲਾ 4 ਅਕਤੂਬਰ ਨੂੰ ਕਰਵਾਇਆ ਜਾਵੇਗਾ।
ਅਜੀਤ ਡੈਸਕ
24-08-2026