25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

‘ ਮੁੱਖ ਮੰਤਰੀ ਤੀਰਥ ਯਾਤਰਾ ’ ਯੋਜਨਾ ਦਾ 4 ਲੱਖ ਤੋਂ ਵੱਧ ਸੰਗਤ ਨੇ ਲਿਆ ਲਾਹਾ - ਮੋਹਿੰਦਰ ਭਗਤ

ਜਲੰਧਰ, 24 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਸੋਮਵਾਰ ਸ਼ਾਮ 120 ਫੁੱਟੀ ਰੋਡ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 3 ਬੱਸਾਂ ਰਵਾਨਾ ਕੀਤੀਆਂ ਗਈਆਂ। ਇ ਸ ਮੌਕੇ ਸੰਗਤਾਂ ਦੇ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲਾਂ ਇਸ ਯੋਜਨਾ ਤਹਿਤ ਪੰਜਾਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਸਨ ਪਰ ਹੁਣ ਦਾਇਰੇ ਨੂੰ ਵਧਾਇਆ ਗਿਆ ਹੈ।

ਅਜੀਤ ਡੈਸਕ 25-08-2026
ਜਲੰਧਰ, 24 ਅਗਸਤ (ਜਤਿੰਦਰ ਪੰਮੀ)–ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਸੋਮਵਾਰ ਸ਼ਾਮ 120 ਫੁੱਟੀ ਰੋਡ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 3 ਬੱਸਾਂ ਰਵਾਨਾ ਕੀਤੀਆਂ ਗਈਆਂ। ਇ ਸ ਮੌਕੇ ਸੰਗਤਾਂ ਦੇ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲਾਂ ਇਸ ਯੋਜਨਾ ਤਹਿਤ ਪੰਜਾਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਸਨ ਪਰ ਹੁਣ ਦਾਇਰੇ ਨੂੰ ਵਧਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਨ੍ਹਾਂ ਨੇਕ ਕਾਰਜਾਂ ਤਹਿਤ ਅੱਜ ਜਲੰਧਰ ਤੋਂ ਹਰਿਦੁਆਰ-ਰਿਸ਼ੀਕੇਸ਼, ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਅਤੇ ਵਰਿੰਦਾਵਨ ਲਈ ਬੱਸਾਂ ਰਵਾਨਾਂ ਕੀਤੀਆਂ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ 4 ਲੱਖ ਤੋਂ ਵੱਧ ਸੰਗਤਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੀਆਂ ਹਨ।
ਪਿਛਲੀ ਖ਼ਬਰ ਡੀ . ਆਈ . ਜੀ . ਨਵੀਨ ਸਿੰਗਲਾ ਨੇ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨੂੰ ਅਪਰਾਧਾਂ ਦੀ ਰੋਕਥਾਮ ਯਕੀਨੀ ਬਣਾਉਣ ਦੇ ਦਿੱਤੇ ਨ... ਅਗਲੀ ਖ਼ਬਰ “ਮਾਨਸਿਕ ਰੋਗ ਅਤੇ ਕਾਰਨ” ਵਿਸ਼ੇ ’ਤੇ ਤਰਕਸ਼ੀਲ ਸੁਸਾਇਟੀ ਸੈਮੀਨਾਰ ਕਰਵਾਏਗੀ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।