ਸੇਂਟ ਸੋਲਜਰ ਗਰੁੱਪ ਦੀਆਂ ਵੱਖ - ਵੱਖ ਬ੍ਰਾਂਚਾਂ ’ ਚ ਰੱਖੜੀ ਦਾ ਤਿਉਹਾਰ ਮਨਾਇਆ
ਜਲੰਧਰ, 27 ਅਗਸਤ (ਪਵਨ ਖਰਬੰਦਾ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਰੱਖੜੀ ਦਾ ਤਿਉਹਾਰ ਰਵਾਇਤੀ ਢੰਗ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਭੈਣ-ਭਰਾ, ਅਧਿਆਪਕਾਂ ਤੇ ਰੁੱਖਾਂ ਨੂੰ ਰੱਖੜੀ ਬੰਨ੍ਹ ਕੇ ਪਿਆਰ, ਏਕਤਾ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ।
ਅਜੀਤ ਡੈਸਕ
28-08-2026