ਮਖਾਨਾ ਕਲੱਬ ਦੀਆਂ ਕੱਲ੍ਹ ਹੋਣ ਵਾਲੀਆਂ ਚੋਣਾਂ ’ਤੇ ਲੱਗੀਆਂ ਸਮੁੱਚੇ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਅਚੀਵਰਜ਼ ਤੇ ਪ੍ਰੋਗਰੈਸਿਵ ਗਰੁੱਪ ਵਿਚਾਲੇ ਹੋਵੇਗਾ ਮੁੱਖ ਮੁਕਾਬਲਾ
ਜਿਮਖਾਨਾ ਕਲੱਬ ਦੀਆਂ ਚੋਣਾਂ ਵਿੱਚ ਅਚੀਵਰਜ਼ ਗਰੁੱਪ ਵੱਲੋਂ ਸਕੱਤਰ ਅਹੁਦੇ ਦੇ ਉਮੀਦਵਾਰ ਅਮਿਤ ਕੁਕਰੇਜਾ ਇੱਕ ਵਾਰ ਫਿਰ ਚੋਣ ਮੈਦਾਨ ਵਿੱਚ ਹਨ । ਕਲੱਬ ਨਾਲ ਉਨ੍ਹਾਂ ਦਾ ਪੁਰਾਣਾ ਅਤੇ ਲੰਬੇ ਸਮੇਂ ਦਾ ਸਬੰਧ ਰਿਹਾ ਹੈ ਅਤੇ ਉਹ ਕਈ ਅਹਿਮ ਜ਼ਿੰਮੇਵਾਰੀਆਂ ਰਾਹੀਂ ਕਲੱਬ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ।
ਅਮਿਤ ਕੁਕਰੇਜਾ
29-08-2026