29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਲੋੜਵੰਦ ਬੱਚਿਆਂ ਕੋਲੋਂ ਰੱਖੜੀ ਬਣਵਾ ਕੇ ਸਤਪਾਲ ਗਿੱਲ ਨੇ ਮਨਾਇਆ ਰੱਖੜੀ ਦਾ ਤਿਉਹਾਰ

ਜਲੰਧਰ, 28 ਅਗਸਤ (ਸ਼ਿਵ)- ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਬਸਤੀ ਦਾਨਸ਼ਮੰਦਾ ਵਿਖੇ ਸਮਾਜ ਸੇਵਕ ਸਤਪਾਲ ਗਿੱਲ ਤੇ ਕਰਨ ਗਿੱਲ ਵਲੋਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਕਰੀਬ 50 ਘਰਾਂ ਦੇ ਬੱਚਿਆਂ ਕੋਲੋਂ ਰੱਖੜੀ ਬਣਵਾਈ ਗਈ ਤੇ ਉਨ੍ਹਾਂ ਨੂੰ ਮਠਿਆਈਆਂ, ਤੋਹਫ਼ੇ ਅਤੇ ਸ਼ਗਨ ਵਜੋਂ ਨਕਦ ਰਾਸ਼ੀ ਦਿੱਤੀ ਗਈ।

ਅਜੀਤ ਡੈਸਕ 29-08-2026
ਜਲੰਧਰ, 28 ਅਗਸਤ (ਸ਼ਿਵ)- ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਬਸਤੀ ਦਾਨਸ਼ਮੰਦਾ ਵਿਖੇ ਸਮਾਜ ਸੇਵਕ ਸਤਪਾਲ ਗਿੱਲ ਤੇ ਕਰਨ ਗਿੱਲ ਵਲੋਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਕਰੀਬ 50 ਘਰਾਂ ਦੇ ਬੱਚਿਆਂ ਕੋਲੋਂ ਰੱਖੜੀ ਬਣਵਾਈ ਗਈ ਤੇ ਉਨ੍ਹਾਂ ਨੂੰ ਮਠਿਆਈਆਂ, ਤੋਹਫ਼ੇ ਅਤੇ ਸ਼ਗਨ ਵਜੋਂ ਨਕਦ ਰਾਸ਼ੀ ਦਿੱਤੀ ਗਈ। ਇਸ ਮੌਕੇ ਗੁਰੂ ਨਾਨਕ ਕਲੋਨੀ ਵਾਸੀਆਂ ਨੇ ਸਤਪਾਲ ਗਿੱਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਬੱਚਿਆਂ ਨੂੰ ਸਨਮਾਨ ਦੇ ਕੇ ਉਨ੍ਹਾਂ ਕੋਲੋਂ ਰੱਖੜੀ ਬਣਵਾਉਣਾ ਸਮਾਜ ਲਈ ਪ੍ਰੇਰਣਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਜਨੀਤਕ ਆਗੂ ਵੀ ਇਸ ਤਰ੍ਹਾਂ ਲੋੜਵੰਦ ਪਰਿਵਾਰਾਂ ਨਾਲ ਜੁੜ ਕੇ ਕੰਮ ਕਰਨ ਤਾਂ ਸਮਾਜ ਵਿੱਚ ਵੱਡੀ ਤਬਦੀਲੀ ਆ ਸਕਦੀ ਹੈ। ਸਤਪਾਲ ਗਿੱਲ ਵਲੋਂ ਬੱਚਿਆਂ ਦਾ ਮਾਣ-ਸਨਮਾਨ ਕਰਦਿਆਂ ਉਨ੍ਹਾਂ ਤੋਂ ਆਸ਼ੀਰਵਾਦ ਵੀ ਲਿਆ ਗਿਆ।
ਪਿਛਲੀ ਖ਼ਬਰ ਜਬਰ - ਜਨਾਹ ਦੇ ਦੋਸ਼ੀ ਬਾਬੇ ਨੂੰ ਵਾਰ - ਵਾਰ ਪੈਰੋਲ ਮਿਲਣ ’ ਤੇ ਸਿੱਖ ਤਾਲਮੇਲ ਕਮੇਟੀ ਨੇ ਪ੍ਰਗਟ ਕੀਤਾ ਰੋਸ ਅਗਲੀ ਖ਼ਬਰ ਪੁਲਿਸ ਨੇ ਲੈਕਚਰਾਰ ਨੇਹਾ ਦੇ ਪਤੀ ਉਮੰਗ ਬੱਸੀ ਤੇ ਸੱਸ ਕੁਸੁਮ ਬੱਸੀ ਨੂੰ ਕੀਤਾ ਅਦਾਲਤ ’ਚ ਪੇਸ਼, 4 ਦਿਨਾ ਦਾ ਰਿਮਾਂਡ ਮਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।