ਮਹਿਤਪੁਰ ਵਿਚ ‘ ਮਿਸ਼ਨ ਕਲੀਨ ਪੰਜਾਬ ’ ਮੁਹਿੰਮ ਤਹਿਤ ਸਫ਼ਾਈ ਅਭਿਆਨ ਦੀ ਹਲਕਾ ਇੰਚਾਰਜ ਪਿੰਦਰ ਨੇ ਕਰਵਾਈ ਸ਼ੁਰੂਆਤ
ਮਹਿਤਪੁਰ, 30 ਅਗਸਤ (ਲਖਵਿੰਦਰ ਸਿੰਘ)- ਮਹਿਤਪੁਰ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਪ੍ਰਸ਼ਾਸਨ ਅਤੇ ਸਥਾਨਕ ਨੁਮਾਇੰਦਿਆਂ ਵੱਲੋਂ ਇਕ ਅਹਿਮ ਪਹਿਲਕਦਮੀ ਕਰਦਿਆਂ ‘ਮਿਸ਼ਨ ਪੰਜਾਬ ਕਲੀਨ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਵਲੋਂ ਬਹੁਤ ਹੀ ਉਤਸ਼ਾਹਪੂਰਵਕ ਢੰਗ ਨਾਲ ਕੀਤਾ ਗਿਆ।
ਅਜੀਤ ਡੈਸਕ
31-08-2026