01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਰਾਜਯੋਗਿਨੀ ਬੀ . ਕੇ . ਰੇਖਾ ਦੀਦੀ ਨੇ ਰੱਖੜੀ ਦੇ ਸ਼ੁਭ ੱ ਮੌਕੇ ਰਾਜੇਸ਼ ਵਿਜ ਅਤੇ ਰਾਕੇਸ਼ ਕੁੰਦਰਾ ਨੂੰ ਰੱਖੜੀ ਬੰਨ੍ਹੀ ਐਡਵੋਕੇਟ ਦਲਜੀਤ ਸਿੰਘ ਛਾਬੜਾ ਵਲੋਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ

ਜਲੰਧਰ, 31 ਅਗਸਤ (ਜਸਪਾਲ ਸਿੰਘ)- ਜਲੰਧਰ ਜਿਮਖਾਨਾ ਕਲੱਬ ਦੀਆਂ ਹਾਲ ਹੀ ’ਚ ਹੋਈਆਂ ਚੋਣਾਂ ਦੌਰਾਨ ਜੂਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਵਾਲੇ ਐਡਵੋਕੇਟ ਦਲਜੀਤ ਸਿੰਘ ਛਾਬੜਾ ਨੇ ਚੋਣ ਨਤੀਜੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਿਆਂ ਆਪਣੇ ਹੱਕ ਵਿਚ ਵੋਟਾਂ ਪਾਉਣ ਵਾਲੇ ਸਮੂਹ ਵੋਟਰਾਂ, ਸਮਰਥਕਾਂ ਅਤੇ ਕਲੱਬ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ । ਐਡਵੋਕੇਟ ਦਲਜੀਤ ਸਿੰਘ ਛਾਬੜਾ ਨੇ ਕਿਹਾ ਕਿ ਚੋਣਾਂ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਪਿਆਰ, ਸਤਿਕਾਰ ਅਤੇ ਸਮਰਥਨ ਉਨ੍ਹਾਂ ਲਈ ਬੇਹੱਦ ਮਹੱਤਵਪੂਰਨ ਹੈ ।

ਅਜੀਤ ਡੈਸਕ 01-09-2026
ਜਲੰਧਰ, 31 ਅਗਸਤ (ਜਸਪਾਲ ਸਿੰਘ)- ਜਲੰਧਰ ਜਿਮਖਾਨਾ ਕਲੱਬ ਦੀਆਂ ਹਾਲ ਹੀ ’ਚ ਹੋਈਆਂ ਚੋਣਾਂ ਦੌਰਾਨ ਜੂਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਵਾਲੇ ਐਡਵੋਕੇਟ ਦਲਜੀਤ ਸਿੰਘ ਛਾਬੜਾ ਨੇ ਚੋਣ ਨਤੀਜੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਿਆਂ ਆਪਣੇ ਹੱਕ ਵਿਚ ਵੋਟਾਂ ਪਾਉਣ ਵਾਲੇ ਸਮੂਹ ਵੋਟਰਾਂ, ਸਮਰਥਕਾਂ ਅਤੇ ਕਲੱਬ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ । ਐਡਵੋਕੇਟ ਦਲਜੀਤ ਸਿੰਘ ਛਾਬੜਾ ਨੇ ਕਿਹਾ ਕਿ ਚੋਣਾਂ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਪਿਆਰ, ਸਤਿਕਾਰ ਅਤੇ ਸਮਰਥਨ ਉਨ੍ਹਾਂ ਲਈ ਬੇਹੱਦ ਮਹੱਤਵਪੂਰਨ ਹੈ । ਉਨ੍ਹਾਂ ਕਿਹਾ ਕਿ ਭਾਵੇਂ ਉਹ ਚੋਣ ਨਹੀਂ ਜਿੱਤ ਸਕੇ, ਪਰ ਮੈਂਬਰਾਂ ਵੱਲੋਂ ਮਿਲਿਆ ਭਰੋਸਾ ਉਨ੍ਹਾਂ ਲਈ ਹੌਸਲੇ ਅਤੇ ਪ੍ਰੇਰਣਾ ਦਾ ਸਰੋਤ ਹੈ । ਐਡਵੋਕੇਟ ਛਾਬੜਾ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਹਿੱਸਾ ਹਨ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਸਾਰੇ ਮੈਂਬਰਾਂ ਨੂੰ ਮਿਲ ਕੇ ਕਲੱਬ ਦੀ ਤਰੱਕੀ ਲਈ ਕੰਮ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਰਾਜਯੋਗਿਨੀ ਬੀ . ਕੇ . ਰੇਖਾ ਦੀਦੀ ਨੇ ਰੱਖੜੀ ਦੇ ਸ਼ੁਭ ੱ ਮੌਕੇ ਰਾਜੇਸ਼ ਵਿਜ ਅਤੇ ਰਾਕੇਸ਼ ਕੁੰਦਰਾ ਨੂੰ ਰੱਖੜੀ ਬੰਨ੍ਹੀ ਅਗਲੀ ਖ਼ਬਰ ਉੱਘੇ ਪੰਜਾਬੀ ਸਾਹਿਤਕਾਰ ਤੇ ਵਿਦਵਾਨ ਅਧਿਆਪਕ ਡਾ . ਟੀ . ਡੀ . ਜੋਸ਼ੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।