ਸਟੇਟ ਪਬਲਿਕ ਸਕੂਲ ਨਕੋਦਰ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਨਕੋਦਰ , 4 ਸਤੰਬਰ ( ਗੁਰਵਿੰਦਰ ਸਿੰਘ )- ਸਟੇਟ ਪਬਲਿਕ ਸਕੂਲ ਨਕੋਦਰ ’ ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ’ ਚ ਵਿਦਿਆਰਥੀਆਂ ਦੁਆਰਾ ਜਨਮ ਅਸ਼ਟਮੀ ਨਾਲ਼ ਸੰਬੰਧਿਤ ਕਵਿਤਾਵਾਂ , ਭਾਸ਼ਨ , ਭਜਨ , ਵਿਚਾਰ ਅਤੇ ਨਾਚ ਪੇਸ਼ ਕੀਤੇ ਗਏ ।
ਨਕੋਦਰ , 4 ਸਤੰਬਰ ( ਗੁਰਵਿੰਦਰ ਸਿੰਘ )- ਸਟੇਟ ਪਬਲਿਕ ਸਕੂਲ ਨਕੋਦਰ ’ ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ’ ਚ ਵਿਦਿਆਰਥੀਆਂ ਦੁਆਰਾ ਜਨਮ ਅਸ਼ਟਮੀ ਨਾਲ਼ ਸੰਬੰਧਿਤ ਕਵਿਤਾਵਾਂ , ਭਾਸ਼ਨ , ਭਜਨ , ਵਿਚਾਰ ਅਤੇ ਨਾਚ ਪੇਸ਼ ਕੀਤੇ ਗਏ । ਰਾਧਾ - ਕ੍ਰਿਸ਼ਨ ਅਤੇ ਗੋਪੀਆਂ ਦੇ ਪਹਿਰਾਵੇ ਵਿੱਚ ਵਿਦਿਆਰਥੀ ਬਹੁਤ ਹੀ ਮਨਮੋਹਕ ਲੱਗ ਰਹੇ ਸਨ । ਇਸ ਮੌਕੇ ‘ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰੋਹਿਤ ਠਾਕੁਰ ਜੀ ਨੇ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਅਤੇ ਉਹਨਾਂ ਦੀਆਂ ਸਿੱਖਿਆਵਾਂ ਦੇ ਬਾਰੇ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ । ਅੰਤ ਵਿੱਚ ਸਕੂਲ ਦੇ ਪ੍ਰਧਾਨ ਡਾ . ਨਰੋਤਮ ਸਿੰਘ , ਉਪ - ਪ੍ਰਧਾਨ ਡਾ . ਗਗਨਦੀਪ ਕੌਰ , ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ , ਡਾਇਰੈਕਟਰ ਡਾ . ਰਿਤੂ ਭਨੋਟ ਅਤੇ ਪ੍ਰਿੰਸੀਪਲ ਜੀ ਨੇ ਸਾਰਿਆਂ ਨੂੰ ਜਨਮਾਸ਼ਟਮੀ ਦੇ ਸ਼ੁਭ ਅਵਸਰ ਤੇ ਵਧਾਈ ਦਿੱਤੀ । ਸਟੇਟ ਪਬਲਿਕ ਸਕੂਲ ਨਕੋਦਰ ’ ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਨਕੋਦਰ , ( ਤਿਲਕ ਰਾਜ ਸ਼ਰਮਾ )- ਸਟੇਟ ਪਬਲਿਕ ਸਕੂਲ ਨਕੋਦਰ ’ ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ , ਜਿਸ ਵਿੱਚ ਵਿਦਿਆਰਥੀਆਂ ਦੁਆਰਾ ਜਨਮ ਅਸ਼ਟਮੀ ਨਾਲ਼ ਸੰਬੰਧਿਤ ਕਵਿਤਾਵਾਂ , ਭਾਸ਼ਣ , ਭਜਨ , ਵਿਚਾਰ ਅਤੇ ਨਾਚ ਪੇਸ਼ ਕੀਤੇ ਗਏ । ਰਾਧਾ - ਕ੍ਰਿਸ਼ਨ ਅਤੇ ਗੋਪੀਆਂ ਦੇ ਪਹਿਰਾਵੇ ਵਿੱਚ ਵਿਦਿਆਰਥੀ ਬਹੁਤ ਹੀ ਮਨਮੋਹਕ ਲੱਗ ਰਹੇ ਸਨ । ਇਸ ਮੌਕੇ ‘ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰੋਹਿਤ ਠਾਕੁਰ ਜੀ ਨੇ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਅਤੇ ਉਹਨਾਂ ਦੀਆਂ ਸਿੱਖਿਆਵਾਂ ਦੇ ਬਾਰੇ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ । ਅੰਤ ਵਿੱਚ ਸਕੂਲ ਦੇ ਪ੍ਰਧਾਨ ਡਾ . ਨਰੋਤਮ ਸਿੰਘ , ਉਪ - ਪ੍ਰਧਾਨ ਡਾ . ਗਗਨਦੀਪ ਕੌਰ , ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ , ਡਾਇਰੈਕਟਰ ਡਾ . ਰਿਤੂ ਭਨੋਟ ਅਤੇ ਪ੍ਰਿੰਸੀਪਲ ਨੇ ਸਾਰਿਆਂ ਨੂੰ ਜਨਮਾਸ਼ਟਮੀ ਦੇ ਸ਼ੁਭ ਅਵਸਰ ਤੇ ਵਧਾਈ ਦਿੱਤੀ ।