06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਥਾਣਾ ਮੁਖੀ ਦੇ ਭਰੋਸੇ ਤੋਂ ਬਾਅਦ ਧਰਨਾ ਚੁੱਕਿਆ:

ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਆਦਮਪੁਰ ਪੰਕਜ ਕੁਮਾਰ ਭਨੋਟ ਥਾਣੇ ਤੋਂ ਬਾਹਰ ਆਏ। ਹਾਜ਼ਰ ਆਗੂਆਂ ਨਾਲ ਕਾਫ਼ੀ ਗਹਿਮਾ-ਗਹਿਮੀ ਤੋਂ ਬਾਅਦ ਉਨ੍ਹਾਂ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਅਜੀਤ ਡੈਸਕ 06-09-2026
ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਆਦਮਪੁਰ ਪੰਕਜ ਕੁਮਾਰ ਭਨੋਟ ਥਾਣੇ ਤੋਂ ਬਾਹਰ ਆਏ। ਹਾਜ਼ਰ ਆਗੂਆਂ ਨਾਲ ਕਾਫ਼ੀ ਗਹਿਮਾ-ਗਹਿਮੀ ਤੋਂ ਬਾਅਦ ਉਨ੍ਹਾਂ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਥਾਣਾ ਮੁਖੀ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਾਰੇ ਮਾਮਲਿਆਂ ’ਚ ਦੂਜੀ ਧਿਰ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਲਾਵਲਪੁਰ ਮਾਮਲੇ ’ਚ ਸੁਭਾਸ਼ ਭਨੋਟ ਦੇ ਬਿਆਨਾਂ ’ਤੇ ਕ੍ਰਾਸ ਪਰਚਾ ਦਰਜ ਕਰ ਲਿਆ ਗਿਆ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣਾ ਧਰਨਾ ਸਮਾਪਤ ਕੀਤਾ।
ਪਿਛਲੀ ਖ਼ਬਰ ਆਦਮਪੁਰ ਪੁਲਿਸ ਖ਼ਿਲਾਫ਼ ਵਿਧਾਇਕ ਕੋਟਲੀ ਦਾ ਸਾਥੀਆਂ ਸਮੇਤ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਰਕਸ਼ਾਪ ਚੌਕ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ, 3 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।