10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭਲਕੇ ਕੀਤਾ ਜਾਵੇਗਾ ਕੈਬਨਿਟ ਮੰਤਰੀ ਦੇ ਘਰ ਦਾ ਘਿਰਾਓ-ਬਾਜਵਾ

ਜਲੰਧਰ, 9 ਸਤੰਬਰ (ਸ਼ਿਵ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਜ਼ਿਲ੍ਹਾ ਜਲੰਧਰ ਦੀ ਸਮੁੱਚੀ ਟੀਮ ਵਲੋਂ ਮੋਹਨਜੀਤ ਸਿੰਘ ਅਤੇ ਗੁਲਜ਼ਾਰ ਸਿੰਘ ਦੇ ਉੱਪਰ ਹੋਏ ਅਣਮਨੁੱਖੀ ਤਸ਼ੱਦਦ ਦੇ ਵਿਰੋਧ ਵਿੱਚ ਕੈਬਿਨੇਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘਿਰਾਓ 11 ਸਤੰਬਰ ਸਵੇਰੇ 11 ਵਜੇ ਕੀਤਾ ਜਾਵੇਗਾ। ਇਸ ਬਾਰੇ ਸ.

ਮਹਿੰਦਰ ਸਿੰਘ ਬਾਜਵਾ 10-09-2026
ਜਲੰਧਰ, 9 ਸਤੰਬਰ (ਸ਼ਿਵ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਜ਼ਿਲ੍ਹਾ ਜਲੰਧਰ ਦੀ ਸਮੁੱਚੀ ਟੀਮ ਵਲੋਂ ਮੋਹਨਜੀਤ ਸਿੰਘ ਅਤੇ ਗੁਲਜ਼ਾਰ ਸਿੰਘ ਦੇ ਉੱਪਰ ਹੋਏ ਅਣਮਨੁੱਖੀ ਤਸ਼ੱਦਦ ਦੇ ਵਿਰੋਧ ਵਿੱਚ ਕੈਬਿਨੇਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘਿਰਾਓ 11 ਸਤੰਬਰ ਸਵੇਰੇ 11 ਵਜੇ ਕੀਤਾ ਜਾਵੇਗਾ। ਇਸ ਬਾਰੇ ਸ.ਮਹਿੰਦਰ ਸਿੰਘ ਬਾਜਵਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜਿਲ੍ਹਾ ਜਲੰਧਰ ਵੱਲੋਂ ਸਮੂਹ ਸੰਗਤ ਨੂੰ ਮੋਹਨਜੀਤ ਸਿੰਘ ਅਤੇ ਗੁਲਜਾਰ ਸਿੰਘ ਦੇ ਹੱਕ ਦੇ ਵਿੱਚ ਆਵਾਜ਼ ਬੁਲੰਦ ਕਰਨ ਲਈ ਸਮੇਂ ਸਿਰ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਸਾਹਮਣੇ ਪਹੁੰਚਣ ਦੀ ਅਪੀਲ ਕੀਤੀ ਹ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਾਤਿਸ਼ਾਹੀ ਛੇਵੀਂ ਪਤਾਰਾ ਨਾਲ ਲੱਗਦੀ ਸੜਕ ਦੀ ਹਾਲਤ ਨਾ ਸੁਧਾਰੇ ਜਾਣ ’ਤੇ ਸੰਗਤਾਂ ’ਚ ਰੋਸ ਅਗਲੀ ਖ਼ਬਰ ਲੁਧਿਆਣਾ ਘਟਨਾ ਦੇ ਵਿਰੋਧ ’ਚ ਨਗਰ ਨਿਗਮ ਯੂਨੀਅਨਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।