12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਚੁਗਿੱਟੀ, 11 ਸਤੰਬਰ (ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਸਨਿਚਰਵਾਰ 12 ਸਤੰਬਰ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਕਰਵਾਏ ਜਾ ਰਹੇ ਹਨ। ਗੁਰੂ ਘਰ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ 11 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਰਾਗੀ ਭਾਈ ਅਵਤਾਰ ਸਿੰਘ ਧਾਰੋਵਾਲੀ ਤੇ ਕਥਾਵਾਚਕ ਭਾਈ ਪ੍ਰਦੀਪ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।

ਭਾਈ ਜਸਵੰਤ ਸਿੰਘ-ਭਾਈ ਅਵਤਾਰ ਸਿੰਘ 12-09-2026
ਚੁਗਿੱਟੀ, 11 ਸਤੰਬਰ (ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਸਨਿਚਰਵਾਰ 12 ਸਤੰਬਰ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਕਰਵਾਏ ਜਾ ਰਹੇ ਹਨ। ਗੁਰੂ ਘਰ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ 11 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਰਾਗੀ ਭਾਈ ਅਵਤਾਰ ਸਿੰਘ ਧਾਰੋਵਾਲੀ ਤੇ ਕਥਾਵਾਚਕ ਭਾਈ ਪ੍ਰਦੀਪ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਉੋਨ੍ਹਾਂ ਦੱਸਿਆ ਕਿ ਇਸ ਮੌਕੇ ਬੱਚਿਆਂ ਵੱਲੋਂ ਵੀ ਕੀਰਤਨ ਕੀਤਾ ਜਵੇਗਾ।
ਪਿਛਲੀ ਖ਼ਬਰ 8 ਹੁੱਕੇ ਤੇ 120 ਲੀਟਰ ਨਾਜਾਇਜ਼ ਡ੍ਰਾਓਟ ਬੀਅਰ ਬਰਾਮਦ, ਮਾਲਕ ਗ੍ਰਿਫ਼ਤਾਰ ਅਗਲੀ ਖ਼ਬਰ ਅੱਚਰਵਾਲ ਸਮਾਗਮ ’ਚ ਸ਼ਾਮਿਲ ਹੋਏਗੀ ਦੇਸ਼ ਭਗਤ ਯਾਦਗਾਰ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।