18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੁਲਾਜ਼ਮਾਂ ਲਈ ਸਮੇਂ ਸਿਰ ਕੀਤਾ ਜਾਵੇ ਤਨਖਾਹਾਂ ਦਾ ਪ੍ਰਬੰਧ-ਵਿਪਨ ਸਭਰਵਾਲ

ਜਲੰਧਰ, 17 ਸਤੰਬਰ (ਸ਼ਿਵ)-ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਵਿਪਨ ਸਭਰਵਾਲ ਨੇ ਆਪਣੇ ਇਕ ਜਾਰੀ ਬਿਆਨ ਵਿਚ ਨਗਰ ਨਿਗਮ ਵਲੋਂ ਕੱਚੇ ਸੀਵਰਮੈਨਾਂ ਨੂੰ ਸਮੇਂ ਸਿਰ ਤਨਖਾਹਾਂ ਜਾਰੀ ਨਾ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਨਗਰ ਨਿਗਮ ਨੂੰ ਇਸ ਗੱਲ ਨੂੰ ਪੱਕਾ ਕਰਨਾ ਚਾਹੀਦਾ ਹੈ ਕਿ ਉਕਤ ਸੀਵਰਮੈਨਾਂ ਨੂੰ ਸਮੇਂ ਸਿਰ ਤਨਖਾਹਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਫ਼ਾਈ ਸੇਵਕਾਂ ਦੀ ਭਲਾਈ ਲਈ ਕਈ ਸਕੀਮਾਂ ਜਾਰੀ ਕੀਤੀਆਂ ਹਨ ਜਦਕਿ ਦੂਜੇ ਪਾਸੇ ਤਾਂ ਪੰਜਾਬ ਵਿਚ ਕੰਮ ਕਰਨ ਵਾਲੇ ਸੀਵਰਮੈਨਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਜਾਰੀ ਨਹੀਂ ਹੁੰਦੀਆਂ ਹਨ।

ਵਿਪਨ ਸਭਰਵਾਲ 18-09-2026
ਜਲੰਧਰ, 17 ਸਤੰਬਰ (ਸ਼ਿਵ)-ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਵਿਪਨ ਸਭਰਵਾਲ ਨੇ ਆਪਣੇ ਇਕ ਜਾਰੀ ਬਿਆਨ ਵਿਚ ਨਗਰ ਨਿਗਮ ਵਲੋਂ ਕੱਚੇ ਸੀਵਰਮੈਨਾਂ ਨੂੰ ਸਮੇਂ ਸਿਰ ਤਨਖਾਹਾਂ ਜਾਰੀ ਨਾ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਨਗਰ ਨਿਗਮ ਨੂੰ ਇਸ ਗੱਲ ਨੂੰ ਪੱਕਾ ਕਰਨਾ ਚਾਹੀਦਾ ਹੈ ਕਿ ਉਕਤ ਸੀਵਰਮੈਨਾਂ ਨੂੰ ਸਮੇਂ ਸਿਰ ਤਨਖਾਹਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਫ਼ਾਈ ਸੇਵਕਾਂ ਦੀ ਭਲਾਈ ਲਈ ਕਈ ਸਕੀਮਾਂ ਜਾਰੀ ਕੀਤੀਆਂ ਹਨ ਜਦਕਿ ਦੂਜੇ ਪਾਸੇ ਤਾਂ ਪੰਜਾਬ ਵਿਚ ਕੰਮ ਕਰਨ ਵਾਲੇ ਸੀਵਰਮੈਨਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਜਾਰੀ ਨਹੀਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਨੌਬਤ ਦੁਬਾਰਾ ਨਹੀਂ ਆਉਣੀ ਚਾਹੀਦੀ ਹੈ ਤਾਂ ਜੋ ਮੁਲਾਜ਼ਮ ਵੀ ਆਪਣੇ ਤਿਉਹਾਰ ਮਨਾ ਸਕਣ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ 20 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।