26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਰਾਜਿੰਦਰ ਬੇਰੀ ਨੇ ਸਾਥੀਆਂ ਸਮੇਤ ਸਿੱਧ ਬਾਬਾ ਸੋਢਲ ਦੇ ਦਰਬਾਰ ’ਤੇ ਮੱਥਾ ਟੇਕਿਆ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਜਲੰਧਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਸਿੱਧ ਬਾਬਾ ਸੋਢਲ ਦੇ ਮੰਦਰ ਵਿਖੇ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਜਲੰਧਰ ਵਾਸੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ।

ਅਜੀਤ ਡੈਸਕ 26-09-2026
ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਜਲੰਧਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਸਿੱਧ ਬਾਬਾ ਸੋਢਲ ਦੇ ਮੰਦਰ ਵਿਖੇ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਜਲੰਧਰ ਵਾਸੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ । ਰਾਜਿੰਦਰ ਬੇਰੀ ਨੇ ਬਾਬਾ ਸੋਢਲ ਦੇ ਮੇਲੇ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਧ ਬਾਬਾ ਸੋਢਲ ਦਾ ਮੇਲਾ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਹੈ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਆਪਣੀਆਂ ਮਨੋਕਾਮਨਾਵਾਂ ਲੈ ਕੇ ਬਾਬਾ ਸੋਢਲ ਦੇ ਦਰਬਾਰ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ । ਇਸ ਮੌਕੇ ਰਵਿੰਦਰ ਸਿੰਘ ਲਾਡੀ, ਜਗਜੀਤ ਸਿੰਘ ਜੀਤਾ, ਸੁਧੀਰ ਘੁੱਗੀ, ਰਾਜੇਸ਼ ਜਿੰਦਲ ਟੋਨੂੰ, ਜਤਿੰਦਰ ਜੋਨੀ, ਮਹੇਸ਼ ਮਨੂੰ, ਰਾਜਿੰਦਰ ਸਹਿਗਲ, ਦੀਨਾ ਨਾਥ, ਆਲਮ ਅਲੀ, ਪ੍ਰਸ਼ਾਂਤ ਕੋਹਲੀ, ਮੁਨੀਸ਼ ਪਾਹਵਾ, ਐਡਵੋਕੇਟ ਸੰਦੀਪ ਕੁਮਾਰ, ਐਡਵੋਕੇਟ ਵਿਕਰਮ ਦੱਤਾ, ਕਪਿਲ ਦੇਵ, ਸੁਨੀਲ ਕੁਮਾਰ, ਰਮਨ ਬਹਿਲ, ਹਰੀਸ਼ ਕੁਮਾਰ ਰਾਜੂ, ਰਵਿੰਦਰ ਰਵੀ, ਪ੍ਰਿੰਸ ਤੇ ਹਰਮੀਤ ਲਵਲੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ
ਪਿਛਲੀ ਖ਼ਬਰ ਚਾਂਦਪੁਰ ’ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਪਟੇਲ ਹਸਪਤਾਲ ਅਤੇ ਪ੍ਰੀਤ ਫਰੈਂਡਜ਼ ਕਲੱਬ ਨੇ ਸੋਢਲ ਮੇਲੇ ’ਤੇ ਲਗਾਇਆ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।