ਵਿਕਟੋਰੀਆ ਗਾਰਡਨ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਮੰਗ
ਲੋਹੀਆਂ ਖਾਸ, 27 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਨਸ਼ੇ ਅਤੇ ਬੇਰੁਜ਼ਗਾਰੀ ਦੇ ਵਿਰੁੱਧ ‘ਲੋਹੀਆਂ ਤੋਂ ਮੰਡਾਲਾ ਤੱਕ’ ਰੋਸ ਮਾਰਚ ਕੱਢਿਆ।
ਅਜੀਤ ਡੈਸਕ
28-09-2026