ਪਿੰਡ ਕਡਿਆਣਾ ’ਚ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
ਫਿਲੌਰ, 3 ਅਕਤੂਬਰ (ਸਤਿੰਦਰ ਸ਼ਰਮਾ)- ਗੁਰਦੁਆਰਾ ਸਿੰਘ ਸਭਾ ਕੜਿਆਣਾ ਵਿਖੇ 3 ਰੋਜ਼ਾ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਕੜਿਆਣਾ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਭਾਈ ਦਲਵਿੰਦਰ ਸਿੰਘ ਅੱਪਰਾ ਮੰਚ ਦਾ ਸੰਚਾਲਨ ਕਰਦੇ ਹੋਏ। ਤਸਵੀਰਾਂ-ਸਤਿੰਦਰ ਸ਼ਰਮਾ
04-10-2026