06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅੱਜ ਬੰਦ ਰਹੇਗੀ ਬਿਜਲੀ

ਜਲੰਧਰ, 5 ਅਕਤੂਬਰ (ਸ਼ਿਵ)-ਜ਼ਰੂਰੀ ਰੱਖ-ਰਖਾਅ ਅਤੇ ਦਰੱਖਤਾਂ ਦੀ ਕਟਾਈ ਦੇ ਕੰਮ ਦੇ ਚਲਦਿਆਂ 6 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਨਾਲ ਦਿਓਲ ਨਗਰ, ਨਿਊ ਦਿਓਲ ਨਗਰ, ਤਿਲਕ ਨਗਰ, ਕਰਤਾਰ ਨਗਰ, ਉਦੈ ਨਗਰ, ਚੌਹਾਨ ਕਾਲੋਨੀ ਸਮੇਤ ਆਸ-ਪਾਸ ਦੇ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਯੂਥ ਅਕਾਲੀ ਆਗੂ ਗਗਨਦੀਪ ਸਿੰਘ ਗੱਗੀ ਨੇ ਜਲੰਧਰ ਛਾਉਣੀ ਹਲਕੇ ਤੋਂ ਪੇਸ਼ ਕੀਤੀ ਆਪਣੀ ਦਾਅਵੇਦਾਰੀ ਅਗਲੀ ਖ਼ਬਰ ਨਿਊਯਾਰਕ - ਕੈਨੇਡਾ ਸਰਹੱਦ ’ ਤੇ ਟਰੱਕ ’ ਚੋਂ 60 ਲੱਖ ਡਾਲਰ ਦੀ ਕੋਕੀਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।