06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦੁਆਰਾ ਅਰਬਨ ਅਸਟੇਟ-1 ਵਿਖੇ ਅਕਾਲ

ਜਲੰਧਰ, 5 ਅਕਤੂਬਰ (ਐੱਮ. ਐੱਸ.

ਅਜੀਤ ਡੈਸਕ 06-10-2026
ਜਲੰਧਰ, 5 ਅਕਤੂਬਰ (ਐੱਮ. ਐੱਸ. ਲੋਹੀਆ)-ਅਕਾਲ ਗੁਰਮਤਿ ਸੰਗੀਤ ਵਿਦਿਆਲਾ ਜਥਾ (ਗੁਰਦੁਆਰਾ ਬੜੂ ਸਾਹਿਬ) ਵਾਲਿਆਂ ਦੇ ਜਲੰਧਰ ਸ਼ਹਿਰ ਵਿਖੇ ‘ਤੰਤੀ ਸਾਜਾਂ ਨਾਲ ਵਿਸ਼ੇਸ਼ ਕੀਰਤਨ ਸਮਾਗਮ ਹੋ ਰਹੇ ਹਨ। ਇਸ ਤਹਿਤ ਅੱਜ ਸਵੇਰੇ ਦੇ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਜ਼-1, ਜਲੰਧਰ ਵਿਖੇ ਹੋਏ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ, ਮਨਪ੍ਰੀਤ ਸਿੰਘ ਸੱਚਦੇਵਾ, ਹਰਪ੍ਰੀਤ ਸਿੰਘ ਸੱਚਦੇਵਾ, ਜੇ.ਐੱਸ. ਵਾਲੀਆ, ਕੈਪਟਨ ਪੀ.ਐੱਸ. ਭੱਲਾ, ਗੁਰਮੇਲ ਸਿੰਘ, ਜਤਿੰਦਰ ਸਿੰਘ, ਕੰਵਲਜੀਤ ਸਿੰਘ ਅਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।
ਪਿਛਲੀ ਖ਼ਬਰ ਸਟੇਸ਼ਨ ਸਾਹਮਣੇ ਵਾਲੀ ਰੋਡ, ਮਾਈ ਹੀਰਾਂ ਗੇਟ, ਖਿੰਗਰਾਂ ਗੇਟ ਰੋਡ ’ਤੇ ਲੱਗਦੇ ਜਾਮ ਨਾਲ ਟ੍ਰੈਫਿਕ ਸਮੱਸਿਆ ਵਧੀ ਅਗਲੀ ਖ਼ਬਰ ਯੂਥ ਅਕਾਲੀ ਆਗੂ ਗਗਨਦੀਪ ਸਿੰਘ ਗੱਗੀ ਨੇ ਜਲੰਧਰ ਛਾਉਣੀ ਹਲਕੇ ਤੋਂ ਪੇਸ਼ ਕੀਤੀ ਆਪਣੀ ਦਾਅਵੇਦਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।