34 ਵੇਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਖ਼ਾਲਸਾ ਨੌਜਵਾਨ ਸਭਾ ਰਾਮਾ ਮੰਡੀ ਦੀ ਮੀਟਿੰਗ
ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਖਾਲਸਾ ਨੌਜਵਾਨ ਸਭਾ ਰਾਮਾ ਮੰਡੀ ਵਲੋਂ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਦੇ ਸਹਿਯੋਗ ਨਾਲ 34ਵਾਂ ਮਹਾਨ ਗੁਰਮਤਿ ਸਮਾਗਮ ਹੁਸ਼ਿਆਰਪੁਰ ਰੋਡ ’ਤੇ ‘ਵੀ ਮਾਰਟ’ ਦੇ ਨਜ਼ਦੀਕ 17 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਇਕ ਅਹਿਮ ਮੀਟਿੰਗ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ, ਗੁਰਬਚਨ ਸਿੰਘ ਮੱਕੜ, ਮਨਜੀਤ ਸਿੰਘ ਟਰਾਂਸਪੋਰਟਰ ਅਤੇ ਜਸਬੀਰ ਸਿੰਘ ਦਕੋਹਾ ਦੀ ਅਗਵਾਈ ਹੇਠ ਹੋਈ ।
ਸ
ਸਨਿਚਰਵਾਰ, 1 ਅਗਸਤ, 2026
07-10-2026
ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਖਾਲਸਾ ਨੌਜਵਾਨ ਸਭਾ ਰਾਮਾ ਮੰਡੀ ਵਲੋਂ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਦੇ ਸਹਿਯੋਗ ਨਾਲ 34ਵਾਂ ਮਹਾਨ ਗੁਰਮਤਿ ਸਮਾਗਮ ਹੁਸ਼ਿਆਰਪੁਰ ਰੋਡ ’ਤੇ ‘ਵੀ ਮਾਰਟ’ ਦੇ ਨਜ਼ਦੀਕ 17 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਇਕ ਅਹਿਮ ਮੀਟਿੰਗ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ, ਗੁਰਬਚਨ ਸਿੰਘ ਮੱਕੜ, ਮਨਜੀਤ ਸਿੰਘ ਟਰਾਂਸਪੋਰਟਰ ਅਤੇ ਜਸਬੀਰ ਸਿੰਘ ਦਕੋਹਾ ਦੀ ਅਗਵਾਈ ਹੇਠ ਹੋਈ । ਜਸਬੀਰ ਸਿੰਘ ਦਕੋਹਾ ਨੇ ਦੱਸਿਆ ਕਿ ਸਮਾਗਮ ’ਚ ਜਿੱਥੇ ਭਾਈ ਪਿੰਦਰਪਾਲ ਸਿੰਘ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ, ਉੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ 4 ਜਥੇ ਭਾਈ ਰਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਸਿਮਰਪ੍ਰੀਤ ਸਿੰਘ ਤੇ ਭਾਈ ਦਵਿੰਦਰ ਸਿੰਘ ਬਟਾਲਾ ਆਨੰਦਮਈ ਕੀਰਤਨ ਨਾਲ ਹਾਜ਼ਰੀ ਭਰਨਗੇ, ਇਨ੍ਹਾਂ ਤੋਂ ਬਾਅਦ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਅਤੇ ਭਾਈ ਦਵਿੰਦਰ ਸਿੰਘ ਸੋਢੀ, ਭਾਈ ਜਸਵਿੰਦਰ ਸਿੰਘ ਜਾਚਕ, ਭਾਈ ਜਗਜੀਵਨ ਸਿੰਘ ਦੇ ਜਥੇ ਵੀ ਸੰਗਤਾਂ ਨੂੰ ਨਿਹਾਲ ਕਰਨਗੇ । ਮੀਟਿੰਗ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਬਲਬੀਰ ਸਿੰਘ ਢਿੱਲੋਂ ਸੀਨੀਅਰ ਡਿਪਟੀ ਮੇਅਰ, ਗੁਰਨਾਮ ਸਿੰਘ ਮੁਲਤਾਨੀ, ਸਿੱਖ ਵਿਦਵਾਨ ਭਗਵਾਨ ਸਿੰਘ ਜੌਹਲ, ਪਰਨੀਤ ਸਿੰਘ ਮਿਨਹਾਸ, ਜਤਿੰਦਰ ਸਿੰਘ ਖਹਿਰਾ, ਭੁਪਿੰਦਰ ਸਿੰਘ ਹਨੀ ਭਾਟੀਆ, ਬਲਬੀਰ ਸਿੰਘ ਖਾਲਸਾ, ਗੁਰਬਚਨ ਸਿੰਘ ਅਰੋੜਾ, ਪਰਮਿੰਦਰ ਸਿੰਘ, ਸਤਨਾਮ ਸਿੰਘ ਮਕੜ, ਹਰਮਿੰਦਰ ਸਿੰਘ ਸਹਿਗਲ, ਪ੍ਰਿੰਸ ਮਕੜ, ਜੋਗਿੰਦਰ ਸਿੰਘ ਸੈਣੀ, ਜਸਬੀਰ ਸਿੰਘ ਪਿੰਕੀ ਪਲਾਸਟਿਕ , ਚਰਨਜੀਤ ਸਿੰਘ ਭਿੰਡਰ, ਰੇਸ਼ਮ ਸਿੰਘ, ਗੁਰਚਰਨਅਜੀਤ ਸਿੰਘ, ਰਿਪੁਦਮਨ ਸਿੰਘ ਮੁਲਤਾਨੀ, ਬਿਕਰਮਜੀਤ ਸਿੰਘ ਔਲਖ, ਇਕਬਾਲ ਸਿੰਘ ਡੀ. ਐਸ. ਪੀ., ਜਗਜੀਤ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਖਹਿਰਾ, ਮਨਦੀਪ ਜੱਸਲ, ਮੰਗਾ ਸਿੰਘ ਮੁੱਧੜ, ਤਰਲੋਕ ਸਿੰਘ ਸਰਾਂ, ਬਲਬੀਰ ਸਿੰਘ ਬਾਂਸਲ, ਸਰਵਣ ਸਿੰਘ, ਅਵਤਾਰ ਸਿੰਘ, ਤਰਲੋਕ ਸਿੰਘ, ਜਸਵਿੰਦਰ ਸਿੰਘ ਸੋਖੀ, ਲਖਬੀਰ ਸਿੰਘ ਸੰਧੂ, ਦਲਜੀਤ ਸਿੰਘ ਜੀ. ਕੀ., ਅਮਰਪਾਲ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਜਗਜੀਤ ਸਿੰਘ, ਕੈਪਟਨ ਪੀ. ਐਸ. ਪੰਮਾ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਕੇ ਐਸ ਚੀਮਾ, ਇੰਸਪੈਕਟਰ ਹਰਪਾਲ ਸਿੰਘ, ਜਸਪ੍ਰੀਤ ਸਿੰਘ, ਬੀਰਕਮਲ ਸਿੰਘ, ਅਨਿਲ ਕੁਮਾਰ ਅਰੋੜਾ, ਮਨਪ੍ਰੀਤ ਸਿੰਘ ਨੋਨੂ, ਸਤਿੰਦਰ ਸਿੰਘ ਪੀਤਾ, ਅਰਵਿੰਦਰ ਸਿੰਘ ਮੱਕੜ, ਤਰਲੋਚਨ ਸਿੰਘ, ਗੁਰਪ੍ਰੀਤ ਸਿੰਘ ਗਿਲ, ਰਸ਼ਪਾਲ ਸਿੰਘ ਗਿਲ, ਇੰਦਰਜੀਤ ਸਿੰਘ, ਸਰੂਪ ਸਿੰਘ ਭਾਟੀਆ, ਅਰਜੁਨ ਸਿੰਘ, ਨਰਿੰਦਰ ਸਿੰਘ, ਅਮਨਦੀਪ ਸਿੰਘ ਲਾਬਾ, ਸੋਨਮ ਅਰੋੜਾ, ਕਿਟੂ ਅਰੋੜਾ ਆਦਿ ਮੌਜੂਦ ਸਨ ।