07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਸ਼ਾਹਪੁਰ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਬੀਬੀ ਥਿਆੜਾ ਵਲੋਂ ਉਦਘਾਟਨ

ਲਾਂਬੜਾ, 6 ਅਕਤੂਬਰ (ਗੁਰਮੇਲ ਸਿੰਘ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜਲੰਧਰ ਕੈਂਟ ਹਲਕੇ ਦੇ ਪਿੰਡ ਸ਼ਾਹਪੁਰ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤਾ ਗਿਆ। ਇਸ ਪਲਾਂਟ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਜਲੰਧਰ ਕੈਂਟ ਦੀ ਹਲਕਾ ਇੰਚਾਰਜ ਮੈਡਮ ਰਾਜਵਿੰਦਰ ਥਿਆੜਾ ਵਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ।

ਅਜੀਤ ਡੈਸਕ 07-10-2026
ਲਾਂਬੜਾ, 6 ਅਕਤੂਬਰ (ਗੁਰਮੇਲ ਸਿੰਘ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜਲੰਧਰ ਕੈਂਟ ਹਲਕੇ ਦੇ ਪਿੰਡ ਸ਼ਾਹਪੁਰ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤਾ ਗਿਆ।ਇਸ ਪਲਾਂਟ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਜਲੰਧਰ ਕੈਂਟ ਦੀ ਹਲਕਾ ਇੰਚਾਰਜ ਮੈਡਮ ਰਾਜਵਿੰਦਰ ਥਿਆੜਾ ਵਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ’ਚ ਰਾਜਵਿੰਦਰ ਥਿਆੜਾ ਨੇ ਇਲਾਕਾ ਵਾਸੀਆਂ ਨੂੰ ਦੱਸਿਆ ਕਿ ਇਸ ਪਲਾਂਟ ਦੇ ਲੱਗਣ ਨਾਲ ਕੂੜੇ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕੀਤਾ ਜਾਵੇਗਾ ਅਤੇ ਕੂੜੇ ਤੋਂ ਜੈਵਿਕ ਖਾਦ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਹ ਉਪਰਾਲਾ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਵੀ ਮਹੱਤਵਪੂਰਨ ਸਾਬਤ ਹੋਵੇਗਾ। ਇਸ ਮੌਕੇ ਸਰਪੰਚ ਰਾਕੇਸ਼ ਕੁਮਾਰ, ਸੰਧਿਆ ਪੰਚ, ਮਨਜੀਤ ਕੌਰ, ਅਮਰਜੀਤ ਕੌਰ, ਹਰਨੇਕ ਸਿੰਘ ,ਸਰਦਾਰ ਬੂਟਾ ਸਿੰਘ ਅਤੇ ਪਲਪਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫਿਲੌਰ ਦੀ ਧੀ ਨੇ ਕੈਨੇਡਾ ’ਚ ਮਿਲਟਰੀ ਅਫ਼ਸਰ ਬਣ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ’ਚ ‘ਡੀ.ਏ.ਵੀ. ਸਟੇਟ ਟੂਰਨਾਮੈਂਟ- 2026’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।