ਭਗੌੜਾ ਵਿਅਕਤੀ ਕਾਬੂ
ਬਿਲਗਾ, 10 ਅਕਤੂਬਰ (ਤਜਿੰਦਰ ਕੁਮਾਰ)- ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਇੱਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਦਿਲਬਾਗ ਸਿੰਘ ਮੁੱਖ ਅਫਸਰ ਥਾਣਾ ਬਿਲਗਾ ਨੇ ਦੱਸਿਆ ਕਿ ਸਬ ਡਿਵੀਜ਼ਨ ਫਿਲੌਰ ਦੇ ਡੀ.
ਅਜੀਤ ਡੈਸਕ
11-10-2026