19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕਈ ਵਾਰ ਕੂੜਾ ਚੁਕਵਾਇਆ ਗਿਆ-ਸੁਭਾਣਾ

ਡਿਪਟੀ ਮੇਅਰ ਮਲਕੀਤ ਸਿੰਘ ਸੁਭਾਣਾ ਨਾਲ ਇਸ ਬਾਰੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਕਈ ਵਾਰ ਨਗਰ ਨਿਗਮ ਦੀਆਂ ਗੱਡੀਆਂ ਨਾਲ ਲੋਕਾਂ ਵਲੋਂ ਸੁੱਟਿਆ ਗਿਆ ਕੂ਼ੜਾ ਅਤੇ ਮਲਬਾ ਚੁਕਵਾਇਆ ਗਿਆ ਪਰ ਇਸ ਦੇ ਬਾਵਜੂਦ ਕਈ ਲੋਕਾਂ ਵਲੋਂ ਕੂੜਾ, ਮਲਬਾ ਸੁੱਟਿਆ ਜਾ ਰਿਹਾ ਹੈ। ਨਗਰ ਨਿਗਮ ਰਾਹੀਂ ਉਨ੍ਹਾਂ ਨੇ ਕਈ ਲੋਕਾਂ ਦੇ ਚਲਾਨ ਵੀ ਕਰਵਾਏ ਹਨ।

ਅਜੀਤ ਡੈਸਕ 18-10-2026
ਡਿਪਟੀ ਮੇਅਰ ਮਲਕੀਤ ਸਿੰਘ ਸੁਭਾਣਾ ਨਾਲ ਇਸ ਬਾਰੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਕਈ ਵਾਰ ਨਗਰ ਨਿਗਮ ਦੀਆਂ ਗੱਡੀਆਂ ਨਾਲ ਲੋਕਾਂ ਵਲੋਂ ਸੁੱਟਿਆ ਗਿਆ ਕੂ਼ੜਾ ਅਤੇ ਮਲਬਾ ਚੁਕਵਾਇਆ ਗਿਆ ਪਰ ਇਸ ਦੇ ਬਾਵਜੂਦ ਕਈ ਲੋਕਾਂ ਵਲੋਂ ਕੂੜਾ, ਮਲਬਾ ਸੁੱਟਿਆ ਜਾ ਰਿਹਾ ਹੈ। ਨਗਰ ਨਿਗਮ ਰਾਹੀਂ ਉਨ੍ਹਾਂ ਨੇ ਕਈ ਲੋਕਾਂ ਦੇ ਚਲਾਨ ਵੀ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਸੜਕ ਦੇ ਕਿਨਾਰਿਆਂ ’ਤੇ ਕੂੜਾ ਸੁੱਟਣ ਦਾ ਕੰਮ ਕਾਫੀ ਘੱਟ ਗਿਆ ਹੈ।
ਪਿਛਲੀ ਖ਼ਬਰ ਅਰਬਨ ਅਸਟੇਟ ਤੋਂ ਫੋਲੜੀਵਾਲ ਜਾਂਦੀ ਸੜਕ ਦੇ ਕਿਨਾਰਿਆਂ ’ਤੇ ਸੁੱਟਿਆ ਜਾ ਰਿਹਾ ਕੂੜਾ ਤੇ ਮਲਬਾ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ ’ਚ ‘ਜੱਜ-ਵਿਦਿਆਰਥੀ’ ਪੈਨਲ ਨੇ ਜਿਤਾਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।