ਪੰਜਾਬ ਦੀ ਧਰਤੀ ’ਤੇ ਗੂੰਜੇਗੀ ਹਾਕੀ ਦੀ ਗੂੰਜ, ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਲੰਧਰ ਤਿਆਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਲਈ ਓੁਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਨੂੰ ਤਿਆਰ ਕਰਨ ਦੀਆਂ ਤਿਆਰੀਆਂ ਜ਼ੋਰਾਂ ’ਤੇ
ਜਲੰਧਰ, 18 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 27 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੱਦੇਨਜ਼ਰ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।
ਅਜੀਤ ਡੈਸਕ
19-10-2026