20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਣਜੀਤ ਸਿੰਘ ਜੌਹਲ ਨੂੰ ਸਦਮਾ-ਚਾਚੇ ਦਾ ਦਿਹਾਂਤ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਪੁਲਿਸ ਇੰਸਪੈਕਟਰ (ਸੇਵਾ ਮੁਕਤ) ਰਣਜੀਤ ਸਿੰਘ ਜੌਹਲ ਨੂੰ ਉਸ ਸਮੇਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚ ਕੇਹਰ ਸਿੰਘ ਜੌਹਲ (ਸੇਵਾ ਮੁਕਤ ਸੁਪਰਡੈਂਟ ਜ਼ਿਲ੍ਹਾ ਪ੍ਰੀਸ਼ਦ) ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਹ 84 ਵਰ੍ਹਿਆਂ ਦੇ ਸਨ ਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।

ਕੇਹਰ ਸਿੰਘ ਜੌਹਲ 20-10-2026
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਪੁਲਿਸ ਇੰਸਪੈਕਟਰ (ਸੇਵਾ ਮੁਕਤ) ਰਣਜੀਤ ਸਿੰਘ ਜੌਹਲ ਨੂੰ ਉਸ ਸਮੇਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚ ਕੇਹਰ ਸਿੰਘ ਜੌਹਲ (ਸੇਵਾ ਮੁਕਤ ਸੁਪਰਡੈਂਟ ਜ਼ਿਲ੍ਹਾ ਪ੍ਰੀਸ਼ਦ) ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਹ 84 ਵਰ੍ਹਿਆਂ ਦੇ ਸਨ ਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਕੇਹਰ ਸਿੰਘ ਜੌਹਲ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ’ਤੇ 21 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 2.30 ਵਜੇ ਜੰਡੂਸਿੰਘਾ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ ਜਵਾਬ ਦੇਵੇ ‘ਆਪ’ ਸਰਕਾਰ-ਵਿਜੇ ਸਾਂਪਲਾ ਅਗਲੀ ਖ਼ਬਰ ਖ਼ਾਲਸਾ ਨੌਜਵਾਨ ਸਭਾ ਰਾਮਾ ਮੰਡੀ ਵਲੋਂ ਗੂਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।