20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਹਿਤਪੁਰ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ 24 ਨੂੰ

ਮਹਿਤਪੁਰ,19 ਅਕਤੂਬਰ (ਲਖਵਿੰਦਰ ਸਿੰਘ)-ਮਹਿਤਪੁਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ ਕੱਢੀ ਜਾਵੇਗੀ, ਜਿਸ ਸਬੰਧੀ ਜਾਣਕਾਰੀ ਬਾਬਾ ਗੁਰਮੇਜ ਸਿੰਘ, ਸੁਖਵਿੰਦਰ ਸਹੋਤਾ,ਗੁਰਵਿੰਦਰ ਧਾਰੀਵਾਲ, ਅਰੂਣ ਮੱਟੂ, ਜਸਵੀਰ ਸਹੋਤਾ ਨੇ ਸਾਂਝੇ ਤੌਰ ’ਤੇ ਦਿੱਤੀ। ਉਨਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਮੰਦਰ (ਸ਼ਾਹਪੁਰ) ਤੋ ਕੱਢੀ ਜਾਵੇਗੀ।

ਅਜੀਤ ਡੈਸਕ 20-10-2026
ਮਹਿਤਪੁਰ,19 ਅਕਤੂਬਰ (ਲਖਵਿੰਦਰ ਸਿੰਘ)-ਮਹਿਤਪੁਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ ਕੱਢੀ ਜਾਵੇਗੀ, ਜਿਸ ਸਬੰਧੀ ਜਾਣਕਾਰੀ ਬਾਬਾ ਗੁਰਮੇਜ ਸਿੰਘ, ਸੁਖਵਿੰਦਰ ਸਹੋਤਾ,ਗੁਰਵਿੰਦਰ ਧਾਰੀਵਾਲ, ਅਰੂਣ ਮੱਟੂ, ਜਸਵੀਰ ਸਹੋਤਾ ਨੇ ਸਾਂਝੇ ਤੌਰ ’ਤੇ ਦਿੱਤੀ। ਉਨਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਮੰਦਰ (ਸ਼ਾਹਪੁਰ) ਤੋ ਕੱਢੀ ਜਾਵੇਗੀ। 26 ਅਕਤੂਬਰ ਨੂੰ ਸ੍ਰੀ ਰਮਾਇਣ ਦੇ ਪਾਠ ਦਾ ਭੋਗ ਪਾਇਆ ਜਾਵੇਗਾ ਉਪਰੰਤ ਸ਼ਬਦ ਕੀਰਤਨ ਕਰਵਾਇਆ ਜਾਵੇਗਾ । ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਬਾਬਾ ਪ੍ਰਗਟ ਨਾਥ ਅਤੇ ਹੋਰ ਧਾਰਮਿਕ, ਸਮਾਜਿਕ ਸ਼ਖਸੀਅਤਾ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ।
ਪਿਛਲੀ ਖ਼ਬਰ ਗੁਆਂਢੀ ਰਾਜਾਂ ’ਚ ਜੰਮੂ-ਕਸ਼ਮੀਰ ਦੀਆਂ ਬੱਸਾਂ ’ਤੇ ਹਮਲੇ ਨਿੰਦਣਯੋਗ-ਫਾਰੂਕ ਅਬਦੁੱਲਾ ਅਗਲੀ ਖ਼ਬਰ ਸ਼ਾਹਕੋਟ ’ਚ ਦੁਸਹਿਰਾ ਮਨਾਉਣ ਸੰਬੰਧੀ ਦੁਸਹਿਰਾ ਕਮੇਟੀ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।