21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਵਾਮੀ ਸੱਜਣਾਨੰਦ ਨੇ ਸ੍ਰੀ ਰਾਮ ਕਥਾਮਿ੍ਤ ਦਾ ਆਸ਼ੂਤੋਸ਼ ਰਾਣਾ , ਤਰੁਣ ਖੰਨਾ ਨੂੰ ਸੱਦਾ ਦਿੱਤਾ

ਜਲੰਧਰ, 20 ਅਕਤੂਬਰ (ਸ਼ਿਵ)-ਭਾਰਤੀ ਸੰਸਕ੍ਰਿਤੀ, ਅਧਿਆਤਮਿਕ ਚੇਤਨਾ ਅਤੇ ਪ੍ਰਭੂ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਦਿਵਯ ਜੋਤੀ ਜਾਗ੍ਰਤੀ ਸੰਸਥਾਨ ਅਤੇ ਸਮੂਹ ਜਲੰਧਰ ਨਿਵਾਸੀਆਂ ਦੇ ਸਹਿਯੋਗ ਨਾਲ ਜਲੰਧਰ ਵਿਚ 22 ਨਵੰਬਰ ਤੋਂ 28 ਨਵੰਬਰ ਤੱਕ ਸ਼ਾਮ 6 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਵਿਸ਼ਾਲ ਪੱਧਰ ’ਤੇ ਸ੍ਰੀ ਰਾਮ ਕਥਾਮ੍ਰਿਤ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਵਿਸ਼ਵ ਪ੍ਰਸਿੱਧ ਕਥਾਵਾਚਿਕਾ ਸਾਧਵੀ ਸੁਸ਼੍ਰੀ ਸ਼੍ਰੇਯਾ ਭਾਰਤੀ ਪ੍ਰਭੂ ਸ੍ਰੀ ਰਾਮ ਦੇ ਦਿਵਯ ਜੀਵਨ, ਆਦਰਸ਼ਾਂ, ਮਰਿਆਦਾ ਅਤੇ ਅਧਿਆਤਮਿਕ ਸੰਦੇਸ਼ਾਂ ’ਤੇ ਆਧਾਰਿਤ ਸ੍ਰੀ ਰਾਮ ਕਥਾ ਕਰਨਗੇ।

ਆਸ਼ੂਤੋਸ਼ ਰਾਣਾ ਨੂੰ ਸੱਦਾ ਪੱਤਰ ਦੇਣ ਮੌਕੇ ਸਵਾਮੀ ਸੱਜਣਾਨੰਦ। ਅਜੀਤ ਤਸਵੀਰ 21-10-2026
ਜਲੰਧਰ, 20 ਅਕਤੂਬਰ (ਸ਼ਿਵ)-ਭਾਰਤੀ ਸੰਸਕ੍ਰਿਤੀ, ਅਧਿਆਤਮਿਕ ਚੇਤਨਾ ਅਤੇ ਪ੍ਰਭੂ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਦਿਵਯ ਜੋਤੀ ਜਾਗ੍ਰਤੀ ਸੰਸਥਾਨ ਅਤੇ ਸਮੂਹ ਜਲੰਧਰ ਨਿਵਾਸੀਆਂ ਦੇ ਸਹਿਯੋਗ ਨਾਲ ਜਲੰਧਰ ਵਿਚ 22 ਨਵੰਬਰ ਤੋਂ 28 ਨਵੰਬਰ ਤੱਕ ਸ਼ਾਮ 6 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਵਿਸ਼ਾਲ ਪੱਧਰ ’ਤੇ ਸ੍ਰੀ ਰਾਮ ਕਥਾਮ੍ਰਿਤ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਵਿਸ਼ਵ ਪ੍ਰਸਿੱਧ ਕਥਾਵਾਚਿਕਾ ਸਾਧਵੀ ਸੁਸ਼੍ਰੀ ਸ਼੍ਰੇਯਾ ਭਾਰਤੀ ਪ੍ਰਭੂ ਸ੍ਰੀ ਰਾਮ ਦੇ ਦਿਵਯ ਜੀਵਨ, ਆਦਰਸ਼ਾਂ, ਮਰਿਆਦਾ ਅਤੇ ਅਧਿਆਤਮਿਕ ਸੰਦੇਸ਼ਾਂ ’ਤੇ ਆਧਾਰਿਤ ਸ੍ਰੀ ਰਾਮ ਕਥਾ ਕਰਨਗੇ। ਸੰਸਥਾਨ ਦੇ ਸਵਾਮੀ ਸੱਜਣਾਨੰਦ ਨੇ ਪ੍ਰਸਿੱਧ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਤਰੁਣ ਖੰਨਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸਵਾਮੀ ਸੱਜਣਾਨੰਦ ਨੇ ਉਨ੍ਹਾਂ ਨੂੰ ਜਲੰਧਰ ਵਿਚ ਹੋਣ ਜਾ ਰਹੇ ਸ੍ਰੀ ਰਾਮ ਕਥਾਮ੍ਰਿਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਅਧਿਆਤਮਿਕ ਸਮਾਗਮ ’ਚ ਸ਼ਾਮਿਲ ਹੋਣ ਲਈ ਸਨਮਾਨ ਸਹਿਤ ਸੱਦਾ ਦਿੱਤਾ।
ਪਿਛਲੀ ਖ਼ਬਰ ਬਾਲ ਵਿਆਹ ਮੁਕਤ ਬਣਾਉਣ ਲਈ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਕਾਰਜਯੋਜਨਾ ਤਿਆਰ ਅਗਲੀ ਖ਼ਬਰ ਪੰਜਾਬ ਸਟੇਟ ਸਬ - ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ’ ਚ ਜਪਲੀਨ ਕੌਰ ਨੇ ਜਿੱਤੇ 3 ਖ਼ਿਤਾਬ 400 ਤੋਂ ਵੱਧ ਖਿਡਾਰੀਆਂ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।