21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਆਦਮਪੁਰ ਵਿਖੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

ਆਦਮਪੁਰ, 20 ਅਕਤੂਬਰ (ਰਮਨ ਦਵੇਸਰ)-ਆਦਮਪੁਰ ਵਿਖੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਪਲਵਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ।

ਅਜੀਤ ਡੈਸਕ 21-10-2026
ਆਦਮਪੁਰ, 20 ਅਕਤੂਬਰ (ਰਮਨ ਦਵੇਸਰ)-ਆਦਮਪੁਰ ਵਿਖੇ ਇੰਸਪੈਕਟਰ ਪਲਵਿੰਦਰ ਸਿੰਘ ਨੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਪਲਵਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਪਿਛਲੀ ਖ਼ਬਰ ਪ੍ਰਾਚੀਨ ਕਾਲੀ ਮਾਤਾ ਮੰਦਰ ’ਚ ਕੰਜਕ ਪੂਜਨ ਨਾਲ ਨਰਾਤਿਆਂ ਦੀ ਚੌਂਕੀ ਦੀ ਸੰਪੂਰਨਤਾ ਅਗਲੀ ਖ਼ਬਰ ਬਿਲਗਾ ਪੱਤੀ ਭਲਾਈ ਕੇ ’ ਚ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ , ਸੀ . ਸੀ . ਟੀ . ਵੀ . ਕੈਮਰੇ ’ ਚ ਕੈਦ ਹੋਏ ਚੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।