27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ-ਵਿਜੇ ਸਾਂਪਲਾ

ਜਲੰਧਰ, 26 ਅਕਤੂਬਰ (ਸ਼ਿਵ )-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਜਾਤ ਭਾਈਚਾਰਿਆਂ ਦੀ ਭਲਾਈ ਲਈ ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ, ਉੱਦਮਤਾ, ਪਿੰਡਾਂ ਦੇ ਵਿਕਾਸ ਅਤੇ ਸਿਹਤ ਸਹਾਇਤਾ ਸਮੇਤ ਕਈ ਅਹਿਮ ਕਦਮ ਚੁੱਕੇ ਹਨ। ਉਹ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਗੈਰ ਰਸਮੀ ਗੱਲਬਾਤ ਕਰ ਰਹੇ ਸਨ।

ਅਜੀਤ ਡੈਸਕ 27-10-2026

ਜਲੰਧਰ, 26 ਅਕਤੂਬਰ (ਸ਼ਿਵ )-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਜਾਤ ਭਾਈਚਾਰਿਆਂ ਦੀ ਭਲਾਈ ਲਈ ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ, ਉੱਦਮਤਾ, ਪਿੰਡਾਂ ਦੇ ਵਿਕਾਸ ਅਤੇ ਸਿਹਤ ਸਹਾਇਤਾ ਸਮੇਤ ਕਈ ਅਹਿਮ ਕਦਮ ਚੁੱਕੇ ਹਨ। ਉਹ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਗੈਰ ਰਸਮੀ ਗੱਲਬਾਤ ਕਰ ਰਹੇ ਸਨ। ਵਿਜੇ ਸਾਂਪਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਐਸਸੀ ਭਾਈਚਾਰੇ ਨੂੰ ਸਨਮਾਨ ਅਤੇ ਮੌਕਿਆਂ ਨਾਲ ਜੋੜਿਆ ਹੈ। ਅਯੁੱਧਿਆ ਦੇ ਹਵਾਈ ਅੱਡੇ ਦਾ ਮਹਾਰਿਸ਼ੀ ਵਾਲਮੀਕਿ ਦੇ ਨਾਮ ’ਤੇ ਨਾਮਕਰਨ ਇਸ ਸਨਮਾਨ ਦੀ ਮਿਸਾਲ ਹੈ।

ਪਿਛਲੀ ਖ਼ਬਰ ਕੰਸਲਟੈਂਸੀ ਏਜੰਸੀ ਵਾਲੇ ਤੋਂ 20 ਹਜ਼ਾਰ ਰੁਪਏ ਦੀ ਵਸੂਲੀ ਕਰਨ ਵਾਲੇ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।