ਨਿਰਮਲ ਸੋਬਤੀ ਨਮਿਤ ਸ਼ਰਧਾਂਜਲੀ ਸਮਾਗਮ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
ਸ਼ਾਹਕੋਟ, 26 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਕਾਂਗਰਸ ਕਮੇਟੀ ਸ਼ਾਹਕੋਟ ਦੇ ਸ਼ਹਿਰੀ ਪ੍ਰਧਾਨ ਲਛਮਣ ਸੋਬਤੀ ਤੇ ਕਾਰੋਬਾਰੀ ਰਾਮ ਸੋਬਤੀ ਦੇ ਤਾਈ ਸ਼੍ਰੀਮਤੀ ਨਿਰਮਲ ਸੋਬਤੀ ਪਤਨੀ ਸਵ. ਫਕੀਰ ਚੰਦ ਸੋਬਤੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਰਸਮ ਕਿਰਿਆ ਮੌਕੇ ਹਾਜ਼ਰ ਵੱਡੀ ਗਿਣਤੀ ’ਚ ਲੋਕ। ਤਸਵੀਰਾਂ : ਦਲਜੀਤ ਸਿੰਘ ਸਚਦੇਵਾ
27-10-2026