ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਰੌਣਕਾਂ
ਜਲੰਧਰ, 27 ਅਕਤੂਬਰ (ਸ਼ਿਵ)-ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ ’ਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਤਿਉਹਾਰ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਔਰਤਾਂ ਵਲੋਂ ਕਰਵਾ ਚੌਥ ਨਾਲ ਸੰਬੰਧਿਤ ਸਮਾਨ, ਪੂਜਾ ਸਮੱਗਰੀ ਅਤੇ ਮਠਿਆਈਆਂ ਦੀ ਖਰੀਦਦਾਰੀ ਕੀਤੀ ਜਾ ਰਹੀ ਹੈ।
ਅਜੀਤ ਡੈਸਕ
28-10-2026