28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰੇਨੂੰ ਸੇਠ ਨੇ ਕਰਤਾਰਪੁਰ ’ਚ ਕੀਤੀਆਂ ਨਿਯੁਕਤੀਆਂ

ਕਰਤਾਰਪੁਰ, 27 ਅਕਤੂਬਰ (ਜਨਕ ਰਾਜ ਗਿੱਲ)-ਸੂਬਾ ਪ੍ਰਧਾਨ ਮਹਿਲਾ ਕਾਂਗਰਸ ਬੀਬੀ ਬਲਜੀਤ ਕੌਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਦਿਹਾਤੀ ਜਲੰਧਰ ਰੇਨੂੰ ਸੇਠ ਵਲੋਂ ਕਾਂਗਰਸ ਪਾਰਟੀ ਦੀ ਲਹਿਰ ਨੂੰ ਮਜਬੂਤੀ ਪ੍ਰਦਾਨ ਕਰਦੇ ਹੋਏ ਕਰਤਾਰਪੁਰ ਸ਼ਹਿਰ ਤੋਂ ਮਹਿਲਾ ਕਾਂਗਰਸੀ ਅੰਜੂ ਰਾਣੀ ਨੂੰ ਸ਼ਹਿਰੀ ਪ੍ਰਧਾਨ ਅਤੇ ਜਸਵਿੰਦਰ ਕੌਰ ਨੂੰ ਸ਼ਹਿਰੀ ਉਪ ਪ੍ਰਧਾਨ ਮਹਿਲਾ ਕਾਂਗਰਸ ਕਰਤਾਰਪੁਰ ਨੂੰ ਥਾਪਿਆ । ਇਸ ਮੌਕੇ ਰੇਨੂੰ ਸੇਠ ਤੇ ਔਰਤਾਂ ਵਲੋਂ ਆਗਾਮੀ ਚੋਣਾਂ ’ਚ ਕਾਂਗਰਸ ਪਾਰਟੀ ਲਈ ਆਪੋ ਆਪਣੀ ਅਹਿਮ ਭੂਮਿਕਾ ਅਦਾ ਕਰਨ ਦਾ ਪ੍ਰਣ ਦਿੱਤਾ ਅਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਜਤਾਇਆ।

ਅਜੀਤ ਡੈਸਕ 28-10-2026
ਕਰਤਾਰਪੁਰ, 27 ਅਕਤੂਬਰ (ਜਨਕ ਰਾਜ ਗਿੱਲ)-ਸੂਬਾ ਪ੍ਰਧਾਨ ਮਹਿਲਾ ਕਾਂਗਰਸ ਬੀਬੀ ਬਲਜੀਤ ਕੌਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਦਿਹਾਤੀ ਜਲੰਧਰ ਰੇਨੂੰ ਸੇਠ ਵਲੋਂ ਕਾਂਗਰਸ ਪਾਰਟੀ ਦੀ ਲਹਿਰ ਨੂੰ ਮਜਬੂਤੀ ਪ੍ਰਦਾਨ ਕਰਦੇ ਹੋਏ ਕਰਤਾਰਪੁਰ ਸ਼ਹਿਰ ਤੋਂ ਮਹਿਲਾ ਕਾਂਗਰਸੀ ਅੰਜੂ ਰਾਣੀ ਨੂੰ ਸ਼ਹਿਰੀ ਪ੍ਰਧਾਨ ਅਤੇ ਜਸਵਿੰਦਰ ਕੌਰ ਨੂੰ ਸ਼ਹਿਰੀ ਉਪ ਪ੍ਰਧਾਨ ਮਹਿਲਾ ਕਾਂਗਰਸ ਕਰਤਾਰਪੁਰ ਨੂੰ ਥਾਪਿਆ ।ਇਸ ਮੌਕੇ ਰੇਨੂੰ ਸੇਠ ਤੇ ਔਰਤਾਂ ਵਲੋਂ ਆਗਾਮੀ ਚੋਣਾਂ ’ਚ ਕਾਂਗਰਸ ਪਾਰਟੀ ਲਈ ਆਪੋ ਆਪਣੀ ਅਹਿਮ ਭੂਮਿਕਾ ਅਦਾ ਕਰਨ ਦਾ ਪ੍ਰਣ ਦਿੱਤਾ ਅਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਜਤਾਇਆ।
ਪਿਛਲੀ ਖ਼ਬਰ ਲੜੋਆ ’ਚ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਗੁਰਾਇਆ ਦੀ ਕ੍ਰਿਸ਼ਨਾ ਕਾਲੋਨੀ ’ਚ ਪ੍ਰਵਾਸੀ ਮਜ਼ਦੂਰਾਂ ਵਲੋਂ ਪੰਜਾਬੀ ਪਰਿਵਾਰ ’ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।