02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹੂਰੀਆ ਨੂੰ ਭਾਜਯੁਮੋ ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਨ ’ਤੇ ਦਿੱਤੀ ਵਧਾਈ

ਜਲੰਧਰ, 1 ਨਵੰਬਰ(ਸ਼ਿਵ )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਯਜਿਤ ਹੂਰੀਆ ਨੂੰ ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ) ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਉਨ੍ਹਾਂ ਦੇ ਘਰ ਪਹੁੰਚ ਕੇ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਾਕੇਸ਼ ਰਾਠੌਰ ਨੇ ਯਜਿਤ ਹੂਰੀਆ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ(ਸ਼ਿਵ )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਯਜਿਤ ਹੂਰੀਆ ਨੂੰ ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ) ਦੀ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਉਨ੍ਹਾਂ ਦੇ ਘਰ ਪਹੁੰਚ ਕੇ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਾਕੇਸ਼ ਰਾਠੌਰ ਨੇ ਯਜਿਤ ਹੂਰੀਆ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਕਰਨ ਸ਼ਰਮਾ ਅਤੇ ਹਿਮਾਂਸ਼ੂ ਚੋਪੜਾ ਸਮੇਤ ਹੋਰ ਭਾਜਪਾ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਨੌਲੀ ਵਿਖੇ ਲਗਾਇਆ ਅੱਖਾਂ ਸੰਬੰਧੀ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਸਾਈਂ ਦਾਸ ਸਕੂਲ ਗਰਾਊਂਡ ’ਚ ਵਿਸ਼ਾਲ ਟੈਂਟ ਲਗਾਉਣ ਦਾ ਕੰਮ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।