06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ੍ਰੀ ਬਾਬਾ ਹਰਿਵੱਲਭ ਸੰਗੀਤ ਮੁਕਾਬਲੇ-2026 ਲਈ ਰਜਿਸਟ੍ਰੇਸ਼ਨ ਸ਼ੁਰੂ

ਜਲੰਧਰ, 5 ਨਵੰਬਰ (ਐੱਮ. ਐੱਸ.

ਬਾਬਾ ਹਰਿਵੱਲਭ ਜੀ 06-11-2026
ਜਲੰਧਰ, 5 ਨਵੰਬਰ (ਐੱਮ. ਐੱਸ. ਲੋਹੀਆ) - ਸ੍ਰੀ ਬਾਬਾ ਹਰਿਵੱਲਭ ਸੰਗੀਤ ਮੁਕਾਬਲੇ-2026 ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂਸਭਾ, ਜਲੰਧਰ ਦੇ ਮੀਤ ਪ੍ਰਧਾਨ ਤੇ ਸੰਗੀਤ ਮੁਕਾਬਲਿਆਂ ਦੇ ਕਨਵੀਨਰ ਸੰਗਤ ਰਾਮ ਨੇ ਜਾਣਕਾਰੀ ਦਿੱਤੀ ਕਿ ਇਹ ਮੁਕਾਬਲੇ ਮਹਾਂਸਭਾ ਵਲੋਂ ਕਰਵਾਏ ਜਾ ਰਹੇ ਹਨ, ਜੋ ਕਿ 21 ਦਸੰਬਰ ਤੋਂ 24 ਦਸੰਬਰ ਤੱਕ ਹੋਣਗੇ। ਉਨ੍ਹਾਂ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਪ੍ਰਤੀਯੋਗੀਆਂ ਨੂੰ ਨਿਯਮਾਂ ਅਨੁਸਾਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਾਉਣ ਲਈ ਸੱਦਾ ਦਿੱਤਾ ਜਾਂਦਾ ਹੈ। ਇਹ ਸੰਗੀਤ ਮੁਕਾਬਲੇ ਗਾਇਨ, ਸੁਰ ਸਾਜ ਵਾਦਨ ਤੇ ਤਾਲ ਸਾਜ ਵਾਦਨ ਦੇ ਹੋਣਗੇ, ਜਿਸ ’ਚ ਜੂਨੀਅਰ ਅਤੇ ਸੀਨੀਅਰ ਉਮਰ ਗਰੁੱਪ ਹੋਣਗੇ।
ਪਿਛਲੀ ਖ਼ਬਰ ਭਗਤ ਸਿੰਘ ਕਾਲੋਨੀ ’ਚ ਨਾਜਾਇਜ਼ ਖੋਖੇ ਢਾਹੁਣ ਨੂੰ ਲੈ ਕੇ ਜੰਮ ਕੇ ਹੰਗਾਮਾ ਅਗਲੀ ਖ਼ਬਰ ਹੰਗਾਮੇ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਨੂੰ 12 ਤਰੀਕ ਦਾ ਦਿੱਤਾ ਸਮਾਂ- ਡੀ.ਐੱਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।