ਸਟੇਟ ਪਬਲਿਕ ਸਕੂਲ ਨਕੋਦਰ ’ਚ ਦੀਵਾਲੀ ਦਾ ਤਿਉਹਾਰ ਮਨਾਇਆ
ਨਕੋਦਰ, 6 ਨਵੰਬਰ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਨਕੋਦਰ ’ਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ’ਚ ਵਿਦਿਆਰਥੀਆਂ ਦੁਆਰਾ ਦੀਵਾਲੀ ਤੇ ਬੰਦੀ ਛੋੜ ਦਿਵਸ ‘ਤੇ ਭਾਸ਼ਣ ਦਿੱਤੇ ਗਏ।
ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਇੰਚਾਰਜ ਜਥੇਦਾਰ ਸੁਲੱਖਣ ਸਿੰਘ, ਜਥੇਦਾਰ ਗੁਰਦਿਆਲ ਸਿੰਘ, ਦਇਆ ਸਿੰਘ ਗਿੱਦੜ ਪਿੰਡੀ, ਪ੍ਰਿਤਪਾਲ ਸਿੰਘ ਗਿੱਦੜ ਪਿੰਡੀ ‘ਅਮਰੀਕਾ’|
07-11-2026